ਸਰਦੂਲਗੜ੍ਹ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਘੱਗਰ ਪੁਲ ’ਤੇ ਮਾਨਸਾ-ਸਿਰਸਾ ਕੌਮੀ ਮਾਰਗ ਉਤੇ ਧਰਨਾ ਲਗਾ ਕੇ ਆਵਾਜਾਈ ਬਿਲਕੁਲ ਜਾਮ ਕਰ ਦਿੱਤੀ ਗਈ। ਕਿਸਾਨਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਂਨੰਦੀ, ਬਿੰਦਰ ਸਿੰਘ ਝੰਡਾ, ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਆਦਿ ਨੇ ਕਿਹਾ ਕਿ ਪਿਛਲੇ ਸਾਲ ਕਣਕ ਦੀ ਫ਼ਸਲ ’ਤੇ ਹੋਈ ਗੜੇਮਾਰੀ ਕਾਰਨ ਕਈ ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ।
Related Posts
ਪੰਜਾਬ ਕੈਬਨਿਟ ਮੀਟਿੰਗ ‘ਚ ਸਕੂਲਾਂ ਸਬੰਧੀ ਲਏ ਅਹਿਮ ਫ਼ੈਸਲੇ, ਨਵੀਆਂ ਅਸਾਮੀਆਂ ਨੂੰ ਵੀ ਦਿੱਤੀ ਮਨਜ਼ੂਰੀ, ਜਾਣੋ ਬਾਕੀਆਂ ਬਾਰੇ….
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਕੈਬਨਿਟ ਮੰਤਰੀ…
ਚੰਡੀਗੜ੍ਹ ‘ਚ ਨੌਕਰੀ ਲਗਾਉਣ ਦਾ ਝਾਂਸਾ ਦੇ ਨਾਬਾਲਿਗ ਲੜਕੀ ਫ਼ਰਾਰ, ਚਾਰ ਦਿਨ ਹਿਮਾਚਲ ਰੱਖਣ ਮਗਰੋਂ ਥਾਣੇ ਛੱਡ ਕੇ ਨੌਜਵਾਨ ਫ਼ਰਾਰ
ਅਬੋਹਰ : ਅਬੋਹਰ ਦੀ ਰਹਿਣ ਵਾਲੀ ਇੱਕ ਨਾਬਾਲਗ ਲੜਕੀ ਨੂੰ ਨੌਕਰੀ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਲੈ ਜਾਣ…
ਕਾਂਗਰਸ ਦੀਆਂ 7 ‘ਗਰੰਟੀਆਂ’, MSP ਸਮੇਤ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ
ਨਵੀਂ ਦਿੱਲੀ- ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 7 ਗਰੰਟੀਆਂ ਦਾ ਐਲਾਨ ਕੀਤਾ ਹੈ, ਜਿਸ ‘ਚ ਘੱਟੋ-ਘੱਟ ਸਮਰਥਨ ਮੁੱਲ…