ਨਵੀਂ ਦਿੱਲੀ, ਪੁਣੇ ਵਿਚ ਭਾਰੀ ਬਾਰਿਸ਼ ਕਾਰਨ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਹਾਰਾਸ਼ਟਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਆਪਣੇ ਇਸ ਦੌਰੇ ਦੌਰਾਨ 20900 ਰੁਪਏ ਕਰੋੜ ਦੀਆਂ ਵੱਖ ਵੱਖ ਯੋਜਨਾਵਾਂ ਦੇ ਉਦਘਾਟਨ ਕਰਨੇ ਜਾਂ ਨੀਂਹ ਪੱਥਰ ਰੱਖਣੇ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਜ਼ਿਲਾ ਅਦਾਲਤ ਤੋਂ ਸਰਵਗੇਟ ਪੁਣੇ ਤੱਕ ਚੱਲਣ ਵਾਲੀ ਮੈਟਰੋ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਾ ਸੀ।
Related Posts
Car aacident : ਪੰਜਾਬ ‘ਚ ਵਾਪਰਿਆ ਵੱਡਾ ਹਾਦਸਾ, ਬੇਕਾਬੂ ਕਾਰ ਰੱਖ ਨਾਲ ਟਕਰਾਈ, ਔਰਤ ਦੀ ਮੌਤ
ਤਰਨਤਾਰਨ – ਜ਼ਿਲ੍ਹਾ ਤਰਨਤਰਨ ਅਧੀਨ ਆਉਂਦੇ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ ਬੇਕਾਬੂ ਹੋਈ ਕਾਰ ਕਿੱਕਰ ਦੇ ਰੁੱਖ ਨਾਲ ਟਕਰਾ ਗਈ।…
85 ਕਰੋੜ ਤੋਂ ਵੱਧ ਕੀਮਤ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
ਚੰਡੀਗੜ੍ਹ, 26 ਅਗਸਤ (ਦਲਜੀਤ ਸਿੰਘ)- ਇੱਕ ਹੋਰ ਵੱਡੀ ਕਾਰਵਾਈ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੀਰਵਾਰ ਸਵੇਰੇ ਇੱਕ ਵਿਅਕਤੀ ਵੱਲੋਂ ਜੰਮੂ -ਕਸ਼ਮੀਰ…
ਮਜੀਠੀਆ ਖ਼ਿਲਾਫ਼ FIR ਦਰਜ ਕਰ ਕੇ ਸ਼੍ਰੋਅਦ ਨੂੰ ਨਿਸ਼ਾਨਾ ਬਣਾਇਆ : ਰੋਮਾਣਾ
ਚੰਡੀਗੜ੍ਹ, 22 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪਰਮਬੰਸ ਸਿੰਘ ਰੋਮਾਣਾ ਨੇ ਮਜੀਠੀਆ ’ਤੇ ਦਰਜ ਐੱਫ. ਆਈ. ਆਰ. ਨੂੰ…