ਚੰਡੀਗੜ੍ਹ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਦੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਨਵੇਂ ਰਾਜਪਾਲ ਕਟਾਰੀਆ ਨੇ ਪਹਿਲੀ ਦਫ਼ਾ ਇਹ ਰਿਪੋਰਟ ਮੰਗੀ ਹੈ, ਜਿਸ ਤੋਂ ਕਈ ਨਵੇਂ ਸਿਆਸੀ ਸੰਕੇਤ ਵੀ ਮਿਲ ਰਹੇ ਹਨ। ਪਿਛਲੇ ਦਿਨੀਂ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਐਕਟ 1994 ਵਿੱਚ ਕੀਤੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਪਰ ਬਾਕੀ ਬਿੱਲਾਂ ਦਾ ਹਾਲੇ ਤੱਕ ਥਹੁ ਪਤਾ ਨਹੀਂ ਲੱਗਿਆ।
Related Posts
ਅਰਵਿੰਦ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ
ਨਵੀਂ ਦਿੱਲੀ, ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ…
ਅਕਾਲੀ ਦਲ ਨੂੰ ‘ਕਾਲਾ ਦਿਵਸ’ ਮਨਾਉਣ ਦੀ ਨਹੀਂ ਮਿਲੀ ਆਗਿਆ
ਚੰਡੀਗੜ੍ਹ, 16 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਕਾਲਾ ਦਿਵਸ ਮਨਾਉਣ ਦੀ ਆਗਿਆ ਨਹੀਂ…
MCD ਚੋਣ ਨਤੀਜੇ: ਚੱਲਿਆ ‘ਆਪ’ ਦਾ ਝਾੜੂ, ਢਾਹਿਆ BJP ਦਾ 15 ਸਾਲ ਦਾ ‘ਕਿਲ੍ਹਾ’
ਨਵੀਂ ਦਿੱਲੀ,- ਦਿੱਲੀ ਨਗਰ ਨਿਗਮ (MCD) ਦੇ ਹੁਣ ਤੱਕ ਦੇ ਨਤੀਜਿਆਂ ’ਚ ਆਮ ਆਦਮੀ ਪਾਰਟੀ (ਆਪ) ਨੇ ਬਹੁਮਤ ਤੋਂ ਪਾਰ…