ਪੰਜਾਬ ਸਰਕਾਰ ਵੱਲੋਂ ਜਾਰੀ ਸਰਕਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ ਜਿਸ ਕਾਰਨ ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ ਬੈਂਕ ਬੰਦ ਰਹਿਣਗੇ। ਦਰਅਸਲ 2 ਅਕਤੂਬਰ ਯਾਨੀ ਬੁੱਧਵਾਰ ਨੂੰ ਗਾਂਧੀ ਜੈਅੰਤੀ ਤੇ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਹੈ। ਇਸ ਦੇ ਨਾਲ ਹੀ ਨਵਰਾਤਰੀ ਕਲਸ਼ ਸਥਾਪਨਾ ਵੀ ਤਿੰਨ ਅਕਤੂਬਰ ਨੂੰ ਹੀ ਹੋਵੇਗੀ। ਪੂਰੇ ਅਕਤੂਬਰ ਮਹੀਨੇ ‘ਚ ਕਈ ਵੱਡੇ ਤਿਉਹਾਰ ਜਿਵੇਂ ਦੁਸਹਿਰਾ, ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਆ ਰਹੇ ਹਨ। 2 ਅਕਤੂਬਰ ਨੂੰ ਜਨਤਕ ਛੁੱਟੀ ਕਾਰਨ ਬੈਂਕ, ਸਰਕਾਰੀ ਦਫ਼ਤਰ ਤੇ ਸਕੂਲ-ਕਾਲਜ ਬੰਦ ਰਹਿਣਗੇ ਜਦਕਿ ਅਕਤੂਬਰ ਨੂੰ ਰਾਜਸਥਾਨ ਤੇ ਪੰਜਾਬ ‘ਚ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ।
Related Posts
ਸੰਗਤ ਨੂੰ ਲੈ ਕੇ ਡੇਰਾ ਬਿਆਸ ਜਾ ਰਹੀ ਸੀ ਬੱਸ, ਓਵਰਟੇਕ ਕਰਦਿਆਂ ਡਿਵਾਈਡਰ ਨਾਲ ਟਕਰਾ ਕੇ ਪਲਟੀ; ਟਰੱਕ ਵੀ ਪਲਟਿਆ
ਬਟਾਲਾ : ਬਟਾਲਾ ਨੇੜੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਪਿੰਡ ਗਿੱਲਾਂਵਾਲੀ ਨੇੜੇ ਓਵਰਟੇਕ ਕਰਦੇ ਸਮੇਂ ਬੱਸ ਨੂੰ ਹਾਦਸਾ ਵਾਪਰ ਗਿਆ। ਬੱਸ ਡਿਵਾਈਡਰ…
ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖੁੱਲ੍ਹਣ ‘ਤੇ ਸ਼ਹਿਰ ਵਾਸੀਆਂ ਨੇ ਲਿਆ ਸੁੱਖ ਦਾ ਸਾਹ
ਤਪਾ ਮੰਡੀ, 3 ਜੁਲਾਈ (ਦਲਜੀਤ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਭਗ ਪਿਛਲੇ ਡੇਢ ਮਹੀਨੇ ਤੋਂ ਹੜਤਾਲ ‘ਤੇ ਬੈਠੇ ਸਫ਼ਾਈ…
Chandigarh pollution: 372 ‘ਤੇ ਪਹੁੰਚ ਗਿਆ AQ
ਚੰਡੀਗੜ੍ਹ : ਗ੍ਰੀਨ ਸਿਟੀ ਚੰਡੀਗੜ੍ਹ ਇਸ ਸਮੇਂ ਦੇਸ਼ ਦਾ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ, ਜਦੋਂ ਕਿ…