ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

ਨਵੀਂ ਦਿੱਲੀ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਗ਼ੌਤਲਬ ਹੈ ਕਿ ਆਤਿਸ਼ੀ ਨੇ 21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਅੱਜ ਰਾਸ਼ਟਰਪਤੀ ਨਾਲ ਇਹ ਸਦਭਾਵਨਾ ਮੀਟਿੰਗ ਕੀਤੀ।

Leave a Reply

Your email address will not be published. Required fields are marked *