ਚੰਡੀਗੜ੍ਹ। ਮੌਲੀ ਜਾਗਰਾਂ ‘ਚ ਪਾਣੀ ਨਾਲ ਭਰੇ ਟੋਏ ‘ਚੋਂ 13 ਸਾਲਾ ਬੱਚੇ ਦੀ ਨੰਗੀ ਲਾਸ਼ ਮਿਲੀ ਹੈ। ਬੱਚੇ ਦੇ ਸਰੀਰ ‘ਤੇ ਕੋਈ ਕੱਪੜਾ ਨਹੀਂ ਸੀ। ਮੁੱਢਲੀ ਜਾਂਚ ਵਿੱਚ ਪੁਲੀਸ ਇਸ ਨੂੰ ਹਾਦਸਾ ਦੱਸ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਮੌਤ ਪਾਣੀ ਵਿੱਚ ਡੁੱਬਣ ਕਾਰਨ ਹੋਈ ਹੈ। ਇਸ ਘਟਨਾ ਨਾਲ ਇਲਾਕੇ ‘ਚ ਖਲਬਲੀ ਮਚ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
Related Posts
ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ
ਲਖੀਮਪੁਰ ਖੀਰੀ, 3 ਨਵੰਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਜ਼ਿਲ੍ਹੇ ’ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਮਾਮਲੇ ’ਚ ਕਤਲ ਦੇ…
ਦੀਪਕ ਪੂਨੀਆ ਦੇ ਕੋਚ ਨੇ ਕੀਤਾ ਰੈਫ਼ਰੀ ‘ਤੇ ਹਮਲਾ, ਆਈ.ਓ.ਸੀ. ਨੇ ਕੀਤੀ ਮਾਨਤਾ ਰੱਦ, ਉਲੰਪਿਕ ਤੋਂ ਹੋਏ ਬਾਹਰ
ਨਵੀਂ ਦਿੱਲੀ, 6 ਅਗਸਤ (ਦਲਜੀਤ ਸਿੰਘ)- ਭਾਰਤੀ ਪਹਿਲਵਾਨ ਦੀਪਕ ਪੂਨੀਆ ਟੋਕੀਓ ਉਲੰਪਿਕ ਵਿਚ ਤਗਮਾ ਜਿੱਤਣ ਤੋਂ ਖੁੰਝਣ ਤੋਂ ਬਾਅਦ ਹੁਣ…
ਫਗਵਾੜਾ ਵਿਖੇ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਝਗੜੇ ਦੌਰਾਨ 1 ਵਿਅਕਤੀ ਦੀ ਮੌਤ
ਫਗਵਾੜ, 24 ਸਤੰਬਰ (ਦਲਜੀਤ ਸਿੰਘ)- ਫਗਵਾੜਾ ਨੇੜੇ ਪੈਂਦੇ ਪਿੰਡ ਗੰਡਵਾਂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਇਕ…