ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤਿਰੂਪਤੀ ਲੱਡੂ ਵਿਵਾਦ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਕੋਰਟ ਨੇ ਕਿਹਾ ਕਿ ਭਗਵਾਨ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਆਂਧਰ ਪ੍ਰਦੇਸ਼ ਸਰਕਾਰ ਦੇ ਵਕੀਲ ਤੋਂ ਵੀ ਇਸ ਦੌਰਾਨ ਕਈ ਸਵਾਲ ਪੁੱਛੇ।
Related Posts
ਗੋਆ: 8 ਕਾਂਗਰਸੀ ਵਿਧਾਇਕ ਭਾਜਪਾ ‘ਚ ਹੋਣਗੇ ਸ਼ਾਮਿਲ
ਨਵੀਂ ਦਿੱਲੀ, 14 ਸਤੰਬਰ-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਗੋਆ ਦੇ ਵਿਚ 8 ਕਾਂਗਰਸੀ ਵਿਧਾਇਕਾਂ ਨੇ…
ਲਖੀਮਪੁਰ ਖੀਰੀ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਡੇਂਗੂ ਤੋਂ ਪੀੜਤ
ਲਖੀਮਪੁਰ ਖੀਰੀ, 24 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਹੋਈ ਹਿੰਸਾ ’ਚ 4…
ਪੰਜਾਬ ਸਰਕਾਰ ਦੇ ਚਾਰ ਵਜ਼ੀਰ ਅਹੁਦੇ ਦੀ ਭੁੱਖ ਤੇ ਢੀਠਪੁਣਾ ਛੱਡ ਕੇ ਅਸਤੀਫ਼ਾ ਦੇਣ : ਮਜੀਠੀਆ
ਅੰਮ੍ਰਿਤਸਰ, 6 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ…