ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵੱਲੋਂ ਜੈਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜਸਦੀਪ ਸਿੰਘ ਗਿੱਲ (Jasdeep Singh Gill) ਜਦੋਂ ਵੀ ਕਿਸੇ ਹੋਰ ਸੂਬੇ ’ਚ ਜਾ ਵਿਦੇਸ਼ੀ ਦੌਰਿਆਂ ’ਤੇ ਜਾਣਗੇ ਤਾਂ ਸਬੰਧਤ ਸੂਬੇ ਦੀਆਂ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਦੇਣਗੇ। ਇੱਥੇ ਵਰਨਯੋਗ ਹੈ ਕਿ ਦੋ ਸਤੰਬਰ 2024 ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਥਾਪਿਆ ਸੀ।
Related Posts
ਚੰਡੀਗੜ੍ਹ ‘ਚ ਬੀਜੇਪੀ ਨੂੰ ਵੱਡਾ ਝਟਕਾ, ‘ਆਪ’ ਰਚ ਰਹੀ ਇਤਿਹਾਸ
ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਬੀਜੇਪੀ ਦੇ ਸੀਨੀਅਰ ਲੀਡਰ ਮੇਅਰ ਰਵੀਕਾਂਤ ਸ਼ਰਮਾ ਆਪਣੀ…
6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ
ਚੰਡੀਗੜ੍ਹ, 2 ਸਤੰਬਰ (ਦਲਜੀਤ ਸਿੰਘ)- ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ…
ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਅਤੇ ਪਰਿਵਾਰਕ ਰਿਸ਼ਤਿਆਂ ਦੀ ਤਰਜ਼ਮਾਨੀ ਕਰਦੀ ਇੱਕ ਦਿਲਚਸਪ ਕਹਾਣੀ ਫ਼ਿਲਮ ‘ਤੀਜਾ ਪੰਜਾਬ’
ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ…