ਨਵੀਂ ਦਿੱਲੀ : ਦਿੱਲੀ ਦੇ ਵਿਗਿਆਨ ਭਵਨ ‘ਚ ਸਵੱਛ ਭਾਰਤ ਮਿਸ਼ਨ (swachh bharat mission) ਦੇ 10 ਸਾਲ ਪੂਰੇ ਹੋਣ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਕਿਹਾ ਕਿ ਪਿਛਲੇ 10 ਸਾਲਾਂ ‘ਚ ਕਰੋੜਾਂ ਭਾਰਤੀਆਂ ਨੇ ਇਸ ਮਿਸ਼ਨ ਨੂੰ ਆਪਣਾ ਨਿੱਜੀ ਟੀਚਾ ਬਣਾਇਆ ਹੈ। ਇਸ ਯਾਤਰਾ ਦੇ ਦਹਾਕੇ ਬਾਅਦ ਮੈਂ ਸਾਰੇ ਦੇਸ਼ਵਾਸੀਆਂ, ਸਫਾਈ ਕਰਮਚਾਰੀਆਂ, ਧਾਰਮਿਕ ਨੇਤਾਵਾਂ, ਖਿਡਾਰੀਆਂ, ਮਸ਼ਹੂਰ ਹਸਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਮੀਡੀਆ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ।
Related Posts
ਬਿਕਰਮ ਮਜੀਠੀਆ ਮੋਹਾਲੀ ਅਦਾਲਤ ਵਿਚ ਪੇਸ਼, ਦਿੱਤਾ ਵੱਡਾ ਬਿਆਨ
ਮੋਹਾਲੀ, 8 ਮਾਰਚ (ਬਿਊਰੋ)- ਡਰੱਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ…
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ…
ਮੋਹਲੇਧਾਰ ਮੀਂਹ ਮਗਰੋਂ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਬੇਂਗਲੁਰੂ ਬਣਿਆ ‘ਵੇਨਿਸ’
ਬੇਂਗਲੁਰੂ– ਬੇਂਗਲੁਰੂ ’ਚ ਮੋਹਲੇਧਾਰ ਮੀਂਹ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਸੜਕਾਂ ’ਤੇ ਪਾਣੀ-ਪਾਣੀ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ…