ਚੰਡੀਗੜ੍ਹ : ਹਰਿਆਣਾ ਸਰਕਾਰ (Haryana Government) ਨੇ ਡੇਰਾ ਸੱਚਾ ਸੌਦਾ (Dera Sacha Sauda) ਦੇ ਮੁਖੀ ਗੁਰਮੀਤ ਸਿੰਘ ਦੀ 20 ਦਿਨਾਂ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਤੋਂ ਬਾਅਦ ਬੁੱਧਵਾਰ ਸਵੇਰੇ ਉਹ ਜੇਲ੍ਹ ਤੋਂ ਬਾਹਰ ਆਇਆ ਤੇ ਕਾਫ਼ਿਲੇ ਨਾਲ ਬਾਗਪਤ ਸਥਿਤ ਆਸ਼ਰਮ ਲਈ ਰਵਾਨਾ ਹੋ ਗਿਆ। ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਮੰਗਲਵਾਰ ਨੂੰ ਸਰਕਾਰ ਨੇ ਇਸ ਸਬੰਧ ’ਚ ਸਹਿਮਤੀ ਦੇ ਕੇ ਰੋਹਤਕ ਦੇ ਮੰਤਲ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਸੀ। ਮੰਡਲ ਕਮਿਸ਼ਨਰ ਦੀ ਅਧਿਕਾਰਤ ਮਨਜ਼ੂਰੀ ਤੋਂ ਬਾਅਦ ਬੁੱਧਵਾਰ ਨੂੰ ਗੁਰਮੀਤ ਸਿੰਘ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਬਾਹਰ ਆ ਗਿਆ।
Related Posts
ਕਿਸਾਨ 10 ਦਿਨਾਂ ‘ਚ ਸ਼ੰਭੂ ਤੋਂ ਚੁੱਕਣ ਧਰਨਾ, ਨਹੀਂ ਤਾਂ ਕਰਾਂਗੇ ਪੰਜਾਬ ਬੰਦ; ਵਪਾਰੀਆਂ ਨੇ ਦਿੱਤੀ ਚਿਤਾਵਨੀ
ਸੰਗਰੂਰ : Punjab Latest News: ਚਾਰ ਸਾਲ ਪਹਿਲਾਂ ਪੰਜਾਬ ਦੇ ਹਰ ਸੰਘਰਸ਼ ‘ਚ ਵਪਾਰੀ ਤੇ ਕਾਰੋਬਾਰੀ ਕਿਸਾਨਾਂ ਦਾ ਸਾਥ ਦਿੰਦੇ…
Ludhiana Sindhi Bakery ਦੇ ਮਾਲਕ ਦੇ ਪੁੱਤਰ ਨੂੰ ਗੋਲੀ ਮਾਰਨ ਵਾਲੇ ਦੋ ਮੁਲਜ਼ਮ ਕਾਬੂ, ਪੁਲਿਸ ਮੁਕਾਬਲੇ ‘ਚ ਇੱਕ ਜ਼ਖ਼ਮੀ
ਮੋਗਾ : ਪੁਲਿਸ ਨੇ ਦੁਕਾਨਦਾਰਾਂ ‘ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ‘ਚੋਂ ਇਕ ਪੁਲਸ…
‘ਆਪ’ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
ਲੋਹੀਆਂ ਖਾਸ, 28 ਮਈ- ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ…