ਗਵਾਲੀਅਰ : ਟੈਸਟ ਸੀਰੀਜ਼ ‘ਚ ਕਲੀਨ ਸਵੀਪ ਕਰਨ ਤੋਂ ਬਾਅਦ ਭਾਰਤੀ ਟੀਮ ਹੁਣ ਟੀ-20 ਸੀਰੀਜ਼ ‘ਚ ਬੰਗਲਾਦੇਸ਼ (IND Vs BAN) ਖਿਲਾਫ ਆਪਣੀ ਜੇਤੂ ਮੁਹਿੰਮ ਜਾਰੀ ਰੱਖਣ ਲਈ ਤਿਆਰ ਹੈ। ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਗਵਾਲੀਅਰ ਦੇ ਸ਼ੰਕਰਪੁਰ ‘ਚ ਨਵੇਂ ਬਣੇ ਮਾਧਵਰਾਓ ਸਿੰਧੀਆ ਕ੍ਰਿਕਟ ਸਟੇਡੀਅਮ (Madhavrao Scindia Cricket Stadium) ‘ਚ ਖੇਡਿਆ ਜਾਣਾ ਹੈ। ਇਸ ਸਟੇਡੀਅਮ ਦਾ ਇਹ ਪਹਿਲਾ ਅੰਤਰਰਾਸ਼ਟਰੀ ਮੈਚ ਹੋਵੇਗਾ।
Related Posts
ਟੀ-20 ਵਿਸ਼ਵ ਕੱਪ 2022 ਦਾ ਸ਼ਡਿਊਲ ਜਾਰੀ, ਭਾਰਤ-ਪਾਕਿ ਵਿਚਾਲੇ ਫਿਰ ਦੇਖਣ ਨੂੰ ਮਿਲੇਗਾ ਮਹਾ ਮੁਕਾਬਲਾ
ਦੁਬਈ, 21 ਜਨਵਰੀ (ਬਿਊਰੋ)-ਭਾਰਤੀ ਕ੍ਰਿਕਟ ਟੀਮ ਇਸ ਸਾਲ ਦੇ ਅੰਤ ਵਿਚ ਆਸਟਰੇਲੀਆ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦਾ ਆਪਣਾ…
ਸੈਮੀਫਾਈਨਲ ਲਈ ਅੰਪਾਇਰਾਂ ਦਾ ਹੋਇਆ ਐਲਾਨ, ਨਿਤਿਨ ਮੇਨਨ ਨੂੰ ਸੌਂਪੀ ਗਈ ਇਸ ਮੈਚ ਦੀ ਜ਼ਿੰਮੇਵਾਰੀ
ਨਵੀਂ ਦਿੱਲੀ : ਟੀ-20 ਵਿਸ਼ਵ ਕੱਪ 2024 ਦੇ ਦੂਜੇ ਸੈਮੀਫਾਈਨਲ ਮੈਚ ‘ਚ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਪਹਿਲਾ…
ਮਹਿਲਾ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ‘ਚ ਪਹੁੰਚੀ ਮਨੂ ਭਾਕਰ
ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਸ਼ੁੱਕਰਵਾਰ ਨੂੰ ਇੱਕ ਸ਼ਾਨਦਾਰ ਅਤੇ ਇਤਿਹਾਸਕ ਉਦਘਾਟਨੀ ਸਮਾਰੋਹ ਨਾਲ ਓਲੰਪਿਕ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ…