ਅੰਮ੍ਰਿਤਸਰ : ਆਮ ਆਦਮੀ ਪਾਰਟੀ (AAP) ਦੇ ਆਗੂਆਂ ‘ਤੇ ਕੀਤੇ ਮਾਣਹਾਨੀ ਕੇਸ ‘ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਅਦਾਲਤ ‘ਚ ਪੇਸ਼ ਹੋਏ ਜਦਕਿ ਰਾਜਸਭਾ ਮੈਂਬਰ ਸੰਜੇ ਸਿੰਘ (Sanjy Singh) ਅਦਾਲਤ ਨਹੀਂ ਪਹੁੰਚੇ। ਅਦਾਲਤ ‘ਚ ਪੇਸ਼ ਹੋਣ ਤੋਂ ਬਾਅਦ ਸਾਬਕਾ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ‘ਚ ਹਰ ਤਰੀਕ ‘ਤੇ ਆਉਂਦੇ ਹਨ ਤੇ ‘ਆਪ’ ਆਗੂ ਜ਼ਿਆਦਾਤਰ ਨਹੀਂ ਆਉਂਦੇ। ਉਹ ਤਾਂ ਚਾਹੁੰਦੇ ਹਨ ਕਿ ਉਹ ਅਦਾਲਤ ‘ਚ ਨਾ ਆਉਣ ਤੇ ਕਿਸੇ ਨਾ ਕਿਸੇ ਬਹਾਨੇ ਉਨ੍ਹਾਂ ਨੂੰ ਉਨ੍ਹਾਂ ਹੀ ਤਰੀਕਾਂ ਨੂੰ ਹੋਰ ਐਸਆਈਟੀ ਵੱਲੋਂ ਸੰਮਨ ਕਰਵਾ ਦਿੱਤੇ ਜਾਂਦੇ ਹਨ, ਜਦੋਂ ਉਨ੍ਹਾਂ ਦੀ ਇਸੇ ਕੇਸ ਦੀ ਤਾਰੀਕ ਹੁੰਦੀ ਹੈ।
Related Posts
ਜੰਮੂ ਕਸ਼ਮੀਰ ਦੇ ਰਾਜੌਰੀ ‘ਚ ਸੁਰੱਖਿਆ ਫ਼ੋਰਸਾਂ ਨੇ IED ਕੀਤਾ ਨਸ਼ਟ
ਜੰਮੂ, 16 ਅਪ੍ਰੈਲ (ਬਿਊਰੋ)- ਜੰਮੂ ਕਸ਼ਮੀਰ ‘ਚ ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਤੜਕੇ ਰਾਜੌਰੀ-ਗੁਰਦਾਨ ਸੜਕ ਕਿਨਾਰੇ ਰੱਖੀ ਗਈ ਇਕ ਆਈ.ਈ.ਡੀ. ਨਸ਼ਟ ਕਰ…
ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ ‘ਚ ਗ੍ਰਿਫਤਾਰ
ਲੁਧਿਆਣਾ ਕੋਰਟ ਬਲਾਸਟ ਕੇਸ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਰਮਨੀ ਵਿੱਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ…
ਪੰਜਾਬ ‘ਚ Internet ਨੂੰ ਲੈ ਕੇ ਆਈ ਵੱਡੀ ਖ਼ਬਰ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ/ਲੁਧਿਆਣਾ- ਪੰਜਾਬ ਦੇ ਮੌਜੂਦਾ ਮਾਹੌਲ ਦੌਰਾਨ ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਇੰਟਰਨੈੱਟ ਚਲਾਉਣ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ…