ਲੁਧਿਆਣਾ : ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਸੋਮਵਾਰ ਨੂੰ ਮਹਾਨਗਰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਤੇ ਰਿਤੇਸ਼ ਪ੍ਰੋਪਰਟੀਜ਼ ਦੇ ਮਾਲਕ ਸੰਜੀਵ ਅਰੋੜਾ (Sanjeev Arora) ਸਮੇਤ ਹੋਰ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਈਡੀ ਦੀ ਕਾਰਵਾਈ ਦੌਰਾਨ ਐਮਪੀ ਸੰਜੀਵ ਅਰੋੜਾ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ, ‘ਮੈਂ ਇਕ ਕਾਨੂੰਨ ਦਾ ਪਾਲਣ ਕਰਨ ਵਾਲਾ ਨਾਗਰਿਕ ਹਾਂ, ਮੈਨੂੰ ਖੋਜ ਮੁਹਿੰਮ ਦੇ ਕਾਰਨ ਬਾਰੇ ਯਕੀਨ ਨਹੀਂ ਹੈ, ਮੈਂ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦੇ ਸਕਾਂ।’
Related Posts
ਫ਼ਿਲਮ ਸਟਾਰ ਅਕਸ਼ੈ ਕੁਮਾਰ ਨੂੰ ਝਟਕਾ, ਕਿਸਾਨਾਂ ਨੇ ਸਿਨੇਮਾ ਹਾਲ ‘ਚ ਚਲਦੀ ਫ਼ਿਲਮ ਕਰਵਾਈ ਬੰਦ
ਕਾਦੀਆਂ, 6 ਨਵੰਬਰ (ਦਲਜੀਤ ਸਿੰਘ)- ਪੂਰੇ ਪੰਜਾਬ ‘ਚ ਅਦਾਕਾਰ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਵਿਰੋਧ ਹੋਇਆ ਹੈ।ਖੇਤੀ ਕਾਨੂੰਨਾਂ ਵਿਰੁੱਧ ਕਿਸਾਨ…
ਟੋਲ ਬੂਥਾਂ ‘ਤੇ ਦੋਹਰਾ ਟੋਲ ਤੇ ਮਨਮਾਨੀ ਹੋਵੇਗੀ ਖ਼ਤਮ, ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅਧਿਕਾਰੀਆਂ ਨੂੰ ਕੀ ਦਿੱਤੀ ਸਲਾਹ
ਨਵੀਂ ਦਿੱਲੀ : ਭਾਰਤ ਵਿੱਚ ਹਾਈਵੇਅ ਅਤੇ ਐਕਸਪ੍ਰੈਸਵੇਅ ਲਗਾਤਾਰ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਟੋਲ ਟੈਕਸ ਵੀ…
ਮੈਦਾਨਾਂ ’ਚ ਮੀਂਹ, ਪਹਾੜਾਂ ’ਚ ਬਰਫ਼ਬਾਰੀ
ਪੁੰਛ – ਸਵੇਰੇ ਮੌਸਮ ਨੇ ਇਕ ਵਾਰ ਫਿਰ ਕਰਵਟ ਬਦਲ ਲਈ, ਜਿਸ ਕਾਰਨ ਮੈਦਾਨੀ ਇਲਾਕਿਆਂ ’ਚ ਰੁਕ-ਰੁਕ ਕੇ ਮੀਂਹ ਪਿਆ…