ਜਲੰਧਰ : ਪਿਆਜ਼ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਵਾਧੇ ਵਿਚਾਲੇ ਹੁਣ ਲੋਕਾਂ ਨੂੰ ਸਿਰਫ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਮਿਲੇਗਾ। ਸਸਤੇ ਪਿਆਜ਼ ਦੀ ਇਹ ਸਪਲਾਈ ਖਪਤਕਾਰ ਮਾਮਲੇ ਵਿਭਾਗ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 8 ਅਕਤੂਬਰ ਦਿਨ ਮੰਗਲਵਾਰ ਨੂੰ ਦਿੱਤੀ ਜਾਵੇਗੀ। ਇਹ ਸਪਲਾਈ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ। ਪ੍ਰਤੀ ਮੈਂਬਰ ਕਿੰਨੇ ਪਿਆਜ਼ ਦਿੱਤੇ ਜਾਣਗੇ, ਇਸ ਬਾਰੇ ਦੁਪਹਿਰ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ।
Related Posts
ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਨੇ ਐੱਸ. ਆਈ. ਟੀ. ’ਤੇ ਚੁੱਕੇ ਸਵਾਲ
ਚੰਡੀਗੜ੍ਹ , 22 ਜੂਨ (ਦਲਜੀਤ ਸਿੰਘ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਨੇ ਨਵੀਂ ਐੱਸ.…
ਕੇਦਾਰਨਾਥ ਧਾਮ ਦੇ ਕਿਵਾੜ ਸਰਦ ਰੁੱਤ ਤੱਕ ਲਈ ਬੰਦ
ਦੇਹਰਾਦੂਨ, 6 ਨਵੰਬਰ (ਦਲਜੀਤ ਸਿੰਘ)- ਚਾਰ ਧਾਮਾਂ ’ਚੋਂ ਪ੍ਰਸਿੱਧ ਭਗਵਾਨ ਕੇਦਾਰਨਾਥ ਮੰਦਰ ਦੇ ਕਿਵਾੜ ਅੱਜ ਯਾਨੀ ਕਿ ਸ਼ਨੀਵਾਰ ਨੂੰ ਬੈਂਡ…
ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ ’ਤੇ ਗਾਰਡ ਆਫ ਆਨਰ ਨਾਲ ਕੀਤਾ ਗਿਆ ਸਨਮਾਨਿਤ
ਸੰਗਰੂਰ, 24 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਵਿਖੇ ਪਹਿਲੀ ਵਾਰ ਪੁੱਜਣ…