ਰਿਆਣਾ- ਹਰਿਆਣਾ ਵਿਧਾਨ ਸਭਾ ਚੋਣ ਦਾ ਨਤੀਜਾ ਆ ਚੁੱਕਾ ਹੈ। ਇੱਥੋਂ ਭਾਜਪਾ ਪਾਰਟੀ ਦੇ ਨੇਤਾ ਨਾਇਬ ਸਿੰਘ ਸੈਣੀ ਨੇ ਜਿੱਤ ਦਰਜ ਕਰ ਲਈ ਹੈ। ਲਾਡਲਾ ਵਿਧਾਨ ਸਭਾ ਸੀਟ ਤੋਂ ਨਾਇਬ ਸਿੰਘ ਸੈਣੀ ਨੇ ਜਿੱਤ ਦਰਜ ਕੀਤੀ ਹੈ। ਉੱਥੇ ਹੀ ਕਾਂਗਰਸ ਦੇ ਮੇਵਾ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਵਿਚ ਇਕ ਵਾਰ ਫਿਰ ਭਾਜਪਾ ਸਰਕਾਰ ਬਣਾ ਰਹੀ ਹੈ। ਮੁੱਖ ਮੰਤਰੀ ਸੈਣੀ ਨੇ ਕਾਂਗਰਸ ਉਮੀਦਵਾਰ ਮੇਵਾ ਸਿੰਘ ਨੂੰ ਪਿੱਛੇ ਛੱਡ ਦਿੱਤਾ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਨਾਇਬ ਸਿੰਘ ਸੈਣੀ 69865 (+ 16120) ਵੋਟਾਂ ਜਿੱਤੇ। ਜਦਕਿ ਕਾਂਗਰਸ ਦੇ ਮੇਵਾ ਸਿੰਘ ਨੂੰ 53745 ( -16120) ਵੋਟਾਂ ਮਿਲੀਆਂ।
Related Posts
ਕਿਸਾਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਸ਼ੁਰੂ, ਭਾਰੀ ਪੁਲਿਸ ਬਲ ਤਾਇਨਾਤ
ਸੰਗਰੂਰ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ…
ਡੇਰਾ ਪ੍ਰੇਮੀ ਪ੍ਰਦੀਪ ਦਾ ਸਸਕਾਰ ਕਰਨ ਤੋਂ ਪਰਿਵਾਰ ਦਾ ਇਨਕਾਰ, ਨਾਮ ਚਰਚਾ ਘਰ ‘ਚ ਰੱਖੀ ਮ੍ਰਿਤਕ ਦੇਹ
ਕੋਟਕਪੂਰਾ- ਬੀਤੇ ਦਿਨ ਬੇਅਦਬੀ ਮਾਮਲੇ ‘ਚ ਮੁਲਜ਼ਮ ਡੇਰਾ ਪ੍ਰੇਮੀ ਪਰਦੀਪ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ…
ਆਮ ਆਦਮੀ ਪਾਰਟੀ ਵਲੋਂ ਵੱਖ – ਵੱਖ ਸੂਬਿਆਂ ਲਈ ਕੀਤੀਆਂ ਗਈਆਂ ਨਿਯੁਕਤੀਆਂ
ਚੰਡੀਗੜ੍ਹ, 21 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਵਲੋਂ ਵੱਖ – ਵੱਖ ਸੂਬਿਆਂ ਲਈ ਨਿਯੁਕਤੀਆਂ ਕੀਤੀਆਂ ਗਈਆਂ ਹਨ | Post Views:…