ਚੰਡੀਗੜ੍ਹ, 10 ਸਤੰਬਰ (ਦਲਜੀਤ ਸਿੰਘ)- ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਮਗਰੋਂ ਬਾਹਰ ਆ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜਿਸ ਤਰ੍ਹਾਂ ਹੁਕਮ ਲਾਉਣਗੀਆਂ ਉਹ ਪ੍ਰਵਾਨ ਕਰਨਗੇ ਅਤੇ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਵਲੋਂ ਸਿਆਸੀ ਰੈਲੀਆਂ ਅਤੇ ਹੋਰ ਪ੍ਰੋਗਰਾਮਾਂ ‘ਤੇ ਰੋਕ ਲਗਾਈ ਜਾਵੇਗੀ ਤਾਂ ਉਹ ਕਿਸਾਨਾਂ ਅਨੁਸਾਰ ਹੀ ਚੱਲਣਗੇ।
Related Posts
ਅਬੂ ਧਾਬੀ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ ਲਾਸ਼ਾਂ ਆਈਆਂ ਭਾਰਤ
ਅੰਮ੍ਰਿਤਸਰ, 21 ਜਨਵਰੀ (ਬਿਊਰੋ)- 17 ਜਨਵਰੀ ਨੂੰ ਅਬੂ ਧਾਬੀ ਵਿਚ ਵਾਪਰੀ ਧਮਾਕੇ ਦੀ ਘਟਨਾ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ…
ਸੰਵਿਧਾਨ ਬਚਾਉਣ ਲਈ ਰਾਖਵੇਂਕਰਨ ਤੋਂ 50 ਫ਼ੀਸਦੀ ਹੱਦ ਹਟਾਉਣੀ ਜ਼ਰੂਰੀ: ਰਾਹੁਲ ਗਾਂਧੀ
ਕੋਹਲਾਪੁਰ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਨਿੱਚਰਵਾਰ ਨੂੰ ਇਥੇ ਆਖਿਆ ਕਿ ਦੇਸ਼ ਵਿਚ ਰਾਖਵੇਂਕਰਨ ਉਤੇ ਲੱਗੀ ਹੋਈ ਮੌਜੂਦਾ 50 ਫ਼ੀਸਦੀ…
ਵੱਡੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ
ਅੰਮ੍ਰਿਤਸਰ, 27 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ…