ਚੰਡੀਗੜ੍ਹ : ਪੰਚਾਇਤੀ ਚੋਣਾਂ (Panchayat Election 2024) ਦੇ ਮੱਦੇਨਜ਼ਰ ਪੰਜਾਬ ਅਤੇ ਚੰਡੀਗੜ੍ਹ ‘ਚ ਗਜ਼ਟਿਡ ਛੁੱਟੀ ਰਹੇਗੀ। 15 ਅਕਤੂਬਰ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ‘ਚ ਵੀ ਛੁੱਟੀ ਰਹੇਗੀ
Related Posts
25 ਜੁਲਾਈ ਨੂੰ 12 ਜਨਪਥ ਬੰਗਲੇ ’ਚ ਸ਼ਿਫਟ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ
ਨਵੀਂ ਦਿੱਲੀ– ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 25 ਜੁਲਾਈ ਨੂੰ ਅਹੁਦਾ ਛੱਡਣ ਤੋਂ ਬਾਅਦ ਦਿੱਲੀ ’ਚ ਰਹਿਣ ਦੀ ਇੱਛਾ ਜ਼ਾਹਿਰ ਕੀਤੀ…
ਰਸਤੇ ਅਸੀਂ ਨਹੀਂ ਹਰਿਆਣਾ ਤੇ ਕੇਂਦਰ ਸਰਕਾਰ ਨੇ ਕੀਤੇ ਹਨ ਬੰਦ! ਲੋਕ ਰਸਤੇ ਖੁੱਲ੍ਹਵਾਉਣ ਲਈ ਅੱਗੇ ਆਉਣ, ਅਸੀਂ ਪਿੱਛੇ ਲੱਗਾਂਗੇ : ਕਿਸਾਨ ਆਗੂ
ਰਾਜਪੁਰਾ: ਸ਼ੰਭੂ ਬਾਰਡਰ ’ਤੇ ਲੱਗੇ ਧਰਨੇ ਕਾਰਨ ਨੇੜਲੇ ਪਿੰਡਾਂ ਦਾ ਰਸਤਾ ਬੰਦ ਹੋਣ ’ਤੇ ਮਾਮਲੇ ’ਤੇ ਕਿਸਾਨ ਆਗੂਆਂ ਨੇ ਕਿਹਾ…
SC ਨੇ ਅਡਾਨੀ-ਹਿੰਡਨਬਰਗ ਮਾਮਲੇ ‘ਚ 6 ਮੈਂਬਰੀ ਕਮੇਟੀ ਦਾ ਕੀਤਾ ਗਠਨ, SEBI ਨੂੰ ਵੀ ਦਿੱਤਾ ਆਦੇਸ਼
ਨਵੀਂ ਦਿੱਲੀ : ਅਡਾਨੀ-ਹਿੰਡਨਬਰਗ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।…