ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਗਿੱਦੜਬਾਹਾ ਦੇ ਐੱਸ. ਡੀ. ਐੱਮ. ਅਤੇ ਆਰ. ਓ. ਨੂੰ ਚੰਡੀਗੜ੍ਹ ਤਲਬ ਕਰ ਲਿਆ ਹੈ। ਚੋਣ ਕਮਿਸ਼ਨ ਦੀ ਇਸ ਕਾਰਵਾਈ ਤੋਂ ਬਾਅਦ ਰਾਜਾ ਵੜਿੰਗ ਵਲੋਂ ਲਗਾਇਆ ਗਿਆ ਧਰਨਾ ਵੀ ਚੁੱਕ ਲਿਆ ਗਿਆ ਹੈ। ਰਾਜਾ ਵੜਿੰਗ ਬੀਤੇ ਕੱਲ੍ਹ ਤੋਂ ਗਿੱਦੜਬਾਹਾ ਵਿਚ ਧਰਨੇ ‘ਤੇ ਬੈਠੇ ਹੋਏ ਸਨ ਅਤੇ ਉਹ ਪੂਰੀ ਰਾਤ ਧਰਨੇ ਵਿਚ ਹੀ ਸ਼ਾਮਲ ਰਹੇ। ਹੁਣ ਵੜਿੰਗ ਵਲੋਂ ਇਹ ਧਰਨਾ ਚੁੱਕ ਲਿਆ ਗਿਆ ਹੈ।
Related Posts
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ…
PSEB ਵੱਲੋਂ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਜਾਣੋ ਕਿਹੜਾ ਪੇਪਰ ਕਿਸ ਦਿਨ ਹੋਵੇਗਾ
ਮੋਹਾਲੀ, 7 ਮਾਰਚ (ਬਿਊਰੋ)- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ…
ਗੁਰਦੁਆਰਾ ਨਾਨਕ ਸਰ ਸਾਹਿਬ ਦੇ ਸਰੋਵਰ ’ਚ ਡੁੱਬਣ ਕਾਰਣ ਤਿੰਨ ਬੱਚਿਆਂ ਦੀ ਮੌਤ
ਗੁਰੂਹਰਸਹਾਏ, ਹਲਕਾ ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਸ਼ੇਰ ਮੁਹੰਮਦ ਦੇ ਗੁਰਦੁਆਰਾ ਨਾਨਕ ਸਰ ਸਾਹਿਬ ’ਚ ਸਰੋਵਰ ’ਚ ਨਹਾਉਣ ਗਏ ਤਿੰਨ ਮਾਸੂਮ…