ਨਵੀਂ ਦਿੱਲੀ/ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਪੰਜਾਬ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਠੀਕ ਦਸ ਦਿਨ ਬਾਅਦ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ।
Related Posts
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ
ਨਵੀਂ ਦਿੱਲੀ, ਕਾਲਕਾਜੀ ਤੋਂ ‘ਆਪ’ ਵਿਧਾਇਕਾ ਆਤਿਸ਼ੀ(43) ਦਿੱਲੀ ਦੀ ਅਗਲੀ ਮੁੱਖ ਮੰਤਰੀ ਹੋਵੇਗੀ। ਕਾਂਗਰਸ ਦੀ ਸ਼ੀਲਾ ਦੀਕਸ਼ਿਤ ਤੇ ਭਾਜਪਾ ਦੀ…
ਮਾਰਕਫੈਡ ਦੇ ਉਤਪਾਦ ਹੁਣ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ 5000 ਜਨਤਕ ਵੰਡ ਪ੍ਰਣਾਲੀ ਦੇ ਡਿਪੂਆਂ ‘ਤੇ ਵੀ ਮਿਲਣਗੇ
ਚੰਡੀਗੜ੍ਹ, 14 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ…
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਮਾਨ ਸਰਕਾਰ ਦਾ ਫ਼ੈਸਲਾ, ਜੀ. ਆਈ. ਐੱਸ. ਦੀਆਂ ਦਰਾਂ ’ਚ ਕੀਤੀ ਸੋਧ
ਚੰਡੀਗੜ੍ਹ, 28 ਮਈ- ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਗਰੁੱਪ…