ਚੰਡੀਗੜ੍ਹ/ਤਰਨਤਾਰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦੇ ਜਾਰੀ ਹੋਏ ਫ਼ਰਮਾਨ ਤੋਂ ਬਾਅਦ ਵਲਟੋਹਾ ਨੇ ਖੁਦ ਅਕਾਲੀ ਦਲ ਛੱਡ ਦਿੱਤਾ ਹੈ। ਵਲਟੋਹਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾ ਕੇ ਪ੍ਰਵਾਨ ਕਰਦਾ ਹਾਂ। ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।
Related Posts
ਢੱਡਰੀਆਂਵਾਲੇ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਨਿੰਦਾ ਮਤਾ ਪਾਸ SGPC ਦੀ ਅੰਤ੍ਰਿੰਗ ਕਮੇਟੀ ’ਚ ਲਏ ਅਹਿਮ ਫ਼ੈਸਲੇ
ਅੰਮ੍ਰਿਤਸਰ, 19 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਰਾਵਾਂ ਦਾ…
ਡਰੱਗ ਕੇਸ ‘ਚ ਮਜੀਠੀਆ ਖ਼ਿਲਾਫ਼ FIR ਦਰਜ ਹੋਣ ਦਾ: ਅਕਾਲੀ ਦਲ ਨੇ ਜਲੰਧਰ ਡੀ. ਸੀ. ਦਫ਼ਤਰ ਬਾਹਰ ਦਿੱਤਾ ਧਰਨਾ
ਜਲੰਧਰ, 24 ਦਸੰਬਰ (ਬਿਊਰੋ)- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਡਰੱਗ ਮਾਮਲੇ ਵਿੱਚ…
ਸੁਪਰੀਮ ਕੋਰਟ ਨੇ ਇਟਲੀ ਦੇ ਜਲ ਸੈਨਿਕਾਂ ਖ਼ਿਲਾਫ਼ ਮਾਮਲਾ ਕੀਤਾ ਬੰਦ
ਨਵੀਂ ਦਿੱਲੀ, 15 ਜੂਨ (ਦਲਜੀਤ ਸਿੰਘ)- ਫਰਵਰੀ 2012 ਦੇ ਕੇਰਲਾ ਤਟ ਨੇੜੇ ਦੋ ਭਾਰਤੀ ਮਛੇਰੇਆਂ ਦੀ ਹੱਤਿਆਵਾਂ ਦੇ ਮਾਮਲੇ ‘ਚ…