ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
Related Posts
ਝਾਰਖੰਡ ’ਚ ਭਿਆਨਕ ਹਾਦਸਾ, ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਬੱਸ ਨਾਲ ਟੱਕਰ ’ਚ 7 ਲੋਕਾਂ ਦੀ ਮੌਤ
ਪਾਕੁੜ, 5 ਜਨਵਰੀ (ਬਿਊਰੋ)- ਝਾਰਖੰਡ ਦੇ ਪਾਕੁੜ ’ਚ ਬੁੱਧਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ। ਅਮੜਾਪਾੜਾ ਥਾਣਾ ਖੇਤਰ ਦੇ ਪਾੜੇਰਕੋਲਾ ਪਿੰਡ ਕੋਲ ਐੱਲ.ਪੀ.ਜੀ.…
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ
ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਇੰਡੀਆ’ ਗੱਠਜੋੜ ਨਾਲ ਇਕਜੁੱਟਤਾ ਜ਼ਾਹਿਰ ਕਰਦੇ ਹੋਏ ਫੈਸਲਾ ਕੀਤਾ…
ਪ੍ਰਦਰਸ਼ਨ ਦੌਰਾਨ ਕਾਂਗਰਸ ਅਤੇ ਭਾਜਪਾ ਵਰਕਰਾਂ ਨੇ ਇਕ ਦੂਜੇ ‘ਤੇ ਕੀਤੀ ਪੱਥਰਬਾਜੀ
ਲੁਧਿਆਣਾ, 11 ਸਤੰਬਰ (ਦਲਜੀਤ ਸਿੰਘ)- ਲੁਧਿਆਣਾ ‘ਚ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਯੂਥ ਕਾਂਗਰਸ ਦੇ ਆਗੂਆਂ ਵਿਚਾਲੇ ਜ਼ਬਰਦਸਤ ਝੜਪ…