ਚੰਡੀਗੜ੍ਹ: ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਾਲੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਦਰਜ ਕੇਸ ਅਤੇ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਮਾਲੀ ਨੇ ਕਿਹਾ ਕਿ ਸਰਕਾਰ ਨੇ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ, ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ।
Related Posts
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
ਚੰਡੀਗੜ੍ਹ, 30 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ…
ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਅੰਮ੍ਰਿਤਸਰ ‘ਚ ਕਰਨਗੇ ਰੋਡ ਸ਼ੋਅ
*ਚੰਡੀਗੜ੍ਹ/ਅੰਮ੍ਰਿਤਸਰ, 15 ਮਈ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 16 ਮਈ…
ਕਾਂਗਰਸ ਅੱਜ ਕਰ ਸਕਦੀ ਹੈ ਜਲੰਧਰ ਪੱਛਮੀ ਵਿਧਾਨ ਹਲਕੇ ਲਈ ਉਮੀਦਵਾਰ ਦਾ ਐਲਾਨ
ਚੰਡੀਗੜ੍ਹ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜਲੰਧਰ ਪੱਛਮੀ ਰਾਖਵੀਂ ਵਿਧਾਨ ਸਭਾ…