ਲੁਧਿਆਣਾ -ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸਬੀਤਾਂ ਵੱਧ ਗਈਆਂ ਹਨ। ਅਦਾਲਤ ਨੇ 2000 ਕਰੋੜ ਟੈਂਡਰ ਘਪਲੇ ਮਾਮਲੇ ਵਿਚ 29 ਮੁਲਜ਼ਮਾਂ ਨੂੰ ਸੰਮਨ ਭੇਜੇ ਹ। ਈ.ਡੀ. ਵੱਲੋਂ 19 ਤਾਰੀਖ਼ ਨੂੰ ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ‘ਤੇ ਕੋਟਰ ਨੇ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ। ਇਹ ਹੁਕਮ PMLA ਜਲੰਧਰ ਦੇ ਸਪੈਸ਼ਲ ਜੱਜ ਡੀ.ਪੀ. ਸਿੰਗਲਾ ਵੱਲੋਂ ਦਿੱਤੇ ਗਏ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿਚ ਆਸ਼ੂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Related Posts
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
ਅੰਮ੍ਰਿਤਸਰ, 4 ਅਕਤੂਬਰ- ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ…
ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ :- ਸੰਯੁਕਤ ਕਿਸਾਨ ਮੋਰਚਾ
ਲੁਧਿਆਣਾ, 30 ਅਪ੍ਰੈਲ -ਸੰਯੁਕਤ ਕਿਸਾਨ ਮੋਰਚਾ ਦੀ ਅੱਜ ਇਕ ਅਹਿਮ ਮੀਟਿੰਗ ਲੁਧਿਆਣਾ ਵਿਖੇ ਹੋਈ, ਜਿਸ ਵਿਚ ਉਨ੍ਹਾਂ ਨੇ ਐਲਾਨ ਕੀਤਾ…
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ
ਚੰਡੀਗੜ੍ਹ, 29 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ ਹੈ 12.30 ਵਜੇ…