ਖੰਨਾ : ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਧੀਨ ਪੈਂਦੀ ਈਸੜੂ ਮੰਡੀ ਵਿੱਚ ਝੋਨੇ ਦੀ ਖਰੀਦ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਵੱਲੋਂ ਖੰਨਾ ਮਲੇਰਕੋਟਲਾ ਰੋਡ ਜਾਮ ਕੀਤਾ ਗਿਆ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ 15 ਦਿਨਾਂ ਤੋਂ ਮੰਡੀ ਵਿਚ ਬੈਠੇ ਹਨ ਪਰ ਉਹਨਾਂ ਦੀ ਛੇ ਮਹੀਨੇ ਦੀ ਮਿਹਨਤ ਨਾਲ ਪਾਲੀ ਫ਼ਸਲ ਮੰਡੀ ਵਿਚ ਰੁਲ ਰਹੀ ਹੈ, ਜਿਹੜੀ ਥੋੜ੍ਹੀ ਬਹੁਤੀ ਫ਼ਸਲ ਖ਼ਰੀਦ ਕੀਤੀ ਗਈ, ਉਸ ਲਈ ਬਰਦਾਨਾਂ ਨਹੀਂ ਹੈ।
Related Posts
ਲਖਵਿੰਦਰ ਕੌਰ ਗਰਚਾ ਭਾਜਪਾ ‘ਚ ਸ਼ਾਮਿਲ
ਚੰਡੀਗੜ੍ਹ, 18 ਜਨਵਰੀ (ਬਿਊਰੋ)- ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ…
ਵਿਆਹ ਦੇ ਬੰਧਨ ‘ਚ ਬੱਝੇ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
ਪਟਿਆਲਾ- ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ‘ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ…
ਹਰਿਆਣਾ ਦੇ ਨਤੀਜਿਆਂ ਦਾ ਮਹਾਰਾਸ਼ਟਰ ‘ਤੇ ਨਹੀਂ ਪਵੇਗਾ ਕੋਈ ਅਸਰ : ਕਾਂਗਰਸ
ਮੁੰਬਈ : ਕਾਂਗਰਸ ਦੇ ਸੀਨੀਅਰ ਨੇਤਾ ਰਮੇਸ਼ ਚੇਨੀਥਲਾ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ਦੇ ਚੋਣ ਨਤੀਜਿਆਂ ਦਾ ਮਹਾਰਾਸ਼ਟਰ ‘ਤੇ…