ਲੁਧਿਆਣਾ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨ ਵਿੱਚ 14 ਵਾਹਨਾਂ ਨੂੰ ਹਰੀ ਝੰਡੀ ਦਿੱਤੀ l ਇਸ ਮੌਕੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਡੀਸੀਪੀ ਜਸ ਕਿਰਨਜੀਤ ਸਿੰਘ ਤੇਜਾ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇl ਆਧੁਨਿਕ ਸਾਧਨਾਂ ਨਾਲ ਲੈਸ ਇਹ 14 ਵਾਹਨ ਸ਼ਹਿਰ ਵਿੱਚ ਅਪਰਾਧ ਕੰਟਰੋਲ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ l
Related Posts
ਲਖੀਮਪੁਰ ਖੀਰੀ ਮਾਮਲਾ – ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਨਵੀਂ ਦਿੱਲੀ, 4 ਅਪ੍ਰੈਲ (ਬਿਊਰੋ)- ਲਖੀਮਪੁਰ ਖੀਰੀ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਅਸ਼ੀਸ਼ ਮਿਸ਼ਰਾ ਦੀ…
ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿ ਲਈ ਰਵਾਨਾ ਹੋਇਆ 117 ਸ਼ਰਧਾਲੂਆਂ ਦਾ ਜਥਾ
ਅੰਮ੍ਰਿਤਸਰ, ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ’ਚੋਂ 117 ਸ਼ਰਧਾਲੂਆਂ ਦਾ ਜਥਾ…
ਕਾਂਗਰਸ ਨੇ ਹਿਮਾਚਲ ‘ਚ ਦਿੱਤੀਆਂ ਸਨ 10 ਗਾਰੰਟੀਆਂ, ਸਿਰਫ਼ ਪੰਜ ਹੋਈਆਂ ਲਾਗੂ
ਸ਼ਿਮਲਾ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਚੋਣਾਂ ਜਿੱਤਣ ਲਈ ਬਿਨਾਂ ਸੋਚੇ ਸਮਝੇ ਵਾਅਦੇ ਨਾ ਕਰਨ ਦੀ ਸਲਾਹ ਵੀ ਹਿਮਾਚਲ…