ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ SGPC ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਮੁਖੀ ਦੀ ਚੋਣ ਲੜਨਗੇ। ਉਨ੍ਹਾਂ ਦਾ ਸਿੱਧਾ ਮੁਕਾਬਲਾ ਸਾਬਕਾ SGPC ਮੁਖੀ ਤੇ ਬਾਗੀ ਅਕਾਲੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨਾਲ ਹੋੋਵੇਗਾ।
Related Posts
ਬੰਗਾਲ ਰੇਲ ਹਾਦਸੇ ‘ਚ ਹੁਣ ਤੱਕ 15 ਮੌਤਾਂ, 60 ਜ਼ਖਮੀ; ਪੀਐਮਓ ਨੇ ਕੀਤਾ ਮੁਆਵਜ਼ੇ ਦਾ ਐਲਾਨ
ਕੋਲਕਾਤਾ: ਕੰਚਨਜੰਗਾ ਐਕਸਪ੍ਰੈਸ ਟਰੇਨ (ਕੰਚਨਜੰਗਾ ਐਕਸਪ੍ਰੈਸ ਹਾਦਸਾ) ਪੱਛਮੀ ਬੰਗਾਲ ਵਿੱਚ ਇੱਕ ਮਾਲ ਗੱਡੀ ਨਾਲ ਟਕਰਾ ਗਈ ਹੈ। ਇੱਕ ਸੀਨੀਅਰ ਪੁਲਿਸ…
ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ
ਜੰਮੂ,1 ਜਨਵਰੀ (ਬਿਊਰੋ)- ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ਕਾਰਨ ਹੋਈਆਂ ਮੌਤਾਂ ਦੀ ਜਾਂਚ ਲਈ ਉੱਚ…
ਫਿਰੋਜ਼ਪੁਰ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਮਾਦ
ਫਿਰੋਜ਼ਪੁਰ, ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਥੋਂ ਦੇ ਨਜ਼ਦੀਕੀ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਬਰਾਮਦ…