ਫ਼ਤਹਿਗੜ੍ਹ ਸਾਹਿਬ – ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਨੈਸ਼ਨਲ ਹਾਈਵੇਅ ‘ਤੇ ਸਰਹਿੰਦ ਥਾਣੇ ਦੇ ਨੇੜੇ ਪਿੰਡ ਤਰਖਾਣ ਮਾਜਰਾ ਟੀ ਪੁਆਇੰਟ ਨੇੜੇ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
Related Posts
ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਕੇਂਦਰ ਸਰਕਾਰ MSP ‘ਤੇ ਮੂੰਗੀ ਚੁੱਕਣ ਲਈ ਤਿਆਰ
ਚੰਡੀਗੜ੍ਹ, 21 ਮਈ- ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਕੋਲੋਂ ਐੱਮ. ਐੱਸ. ਪੀ. ‘ਤੇ ਮੂੰਗੀ…
10ਵੀਂ ਤੇ 12ਵੀਂ ਜਮਾਤ ਦੀ ਆਨਲਾਈਨ ਪੜ੍ਹਾਈ ਬੰਦ, 1 ਅਪ੍ਰੈਲ ਤੋਂ ਵਿਦਿਆਰਥੀਆਂ ਨੂੰ ਆਉਣਾ ਪਵੇਗਾ ਸਕੂਲ
ਚੰਡੀਗੜ੍ਹ, 30 ਮਾਰਚ (ਬਿਊਰੋ)- ਕੋਰੋਨਾ ਮਹਾਮਾਰੀ ਤੋਂ ਬਾਅਦ ਸ਼ੁਰੂ ਹੋਈ ਆਨਲਾਈਨ ਪੜ੍ਹਾਈ ਹੁਣ ਰੁਕ ਜਾਵੇਗੀ। 1 ਅਪ੍ਰੈਲ ਤੋਂ ਸ਼ਹਿਰ ਦੇ ਸਰਕਾਰੀ…
ਕਿਸਾਨ ਅੰਦੋਲਨ ‘ਚ ਵੀਐਮ ਸਿੰਘ ਦੀ ਮੁੜ ਐਂਟਰੀ!
ਨਵੀਂ ਦਿੱਲੀ, 6 ਅਗਸਤ (ਦਲਜੀਤ ਸਿੰਘ)- ਕਿਸਾਨ ਅੰਦੋਲਨ ‘ਚ ਉੱਤਰਾਖੰਡ ਦੇ ਕਿਸਾਨ ਲੀਡਰ ਵੀਐਮ ਸਿੰਘ ਨੇ ਮੁੜ ਐਂਟਰੀ ਕੀਤੀ ਹੈ।…