ਬਰਨਾਲਾ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਹੋ ਗਿਆ ਹੈ। ਇਸ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ। ਡੇਂਗੂ ਦੀ ਸ਼ਿਕਾਇਤ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
Related Posts
ਭਾਰਤ ਕੋਲ ਸਾਲ ਦੇ ਅੰਤ ਤੱਕ ਹੋਵੇਗਾ ਨਵਾਂ ਸੁਪਰ ਕੰਪਿਊਟਰ, ਕਰੇਗਾ ਮੌਸਮ ਦੀ ਭਵਿੱਖਬਾਣੀ
ਨਵੀਂ ਦਿੱਲੀ- ਧਰਤੀ ਵਿਗਿਆਨ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਭਾਰਤ ਇਸ ਸਾਲ ਦੇ ਅੰਤ ਵਿੱਚ ਮੌਸਮ…
5600 ਕਰੋੜ ਦੇ ਨਸ਼ੇ ਫੜੇ ਜਾਣ ‘ਤੇ ਬੁਰੀ ਤਰ੍ਹਾਂ ਫਸੀ ਕਾਂਗਰਸ, ਸਿਆਸਤ ਗਰਮਾਈ, ਵਿਰੋਧੀਆਂ ਨੇ ਸਾਧੇ ਨਿਸ਼ਾਨੇ
ਨਵੀਂ ਦਿੱਲੀ : ਕੁਝ ਦਿਨ ਪਹਿਲਾਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲੀਸ…
ਹੁਣ ਪੁਲਿਸ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਆਪਣੀਆਂ ਪ੍ਰਾਈਵੇਟ ਗੱਡੀਆਂ ਵਿਚ ਨਹੀਂ ਲਗਾ ਸਕਣਗੇ ਹੂਟਰ
ਚੰਡੀਗੜ੍ਹ,1 ਅਪ੍ਰੈਲ (ਬਿਊਰੋ)- ਪੁਲਿਸ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਆਪਣੀਆਂ ਪ੍ਰਾਈਵੇਟ ਗੱਡੀਆਂ ਵਿਚ ਹੂਟਰ ਨਾ ਲਗਾਉਣ ਸੰਬੰਧੀ ਹੁਕਮ ਜਾਰੀ…