ਮਹਿੰਤਪੁਰ : ਨਜ਼ਦੀਕੀ ਉਮਰਵਾਲ ਬਿੱਲਾ ਰੋਡ ‘ਤੇ ਕਾਨਵੈਂਟ ਸਕੂਲ ‘ਚ ਘਿਨਾਉਣੀ ਹਰਕਤ ਹੋਈ। ਇੱਥੇ ਇਕ ਵਿਅਕਤੀ ਬਾਥੂਰਮ ‘ਚੋਂ ਮੋਬਾਈਲ ‘ਤੇ ਲੜਕੀਆਂ ਦੀ ਵੀਡੀਓ ਬਣਾਉਂਦਾ ਸੀ, ਜਿਸ ਕਰਕੇ ਲੋਕਾਂ ਨੇ ਸਕੂਲ ‘ਚ ਪਹੁੰਚ ਕੇ ਸਕੂਲ ਸਟਾਫ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਡੀਐਸਪੀ ਓਂਕਾਰ ਸਿੰਘ ਬਰਾੜ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਪੱਤਰਕਾਰਾਂ ਨੇ ਬਰਾੜ ਤੋਂ ਮਾਮਲੇ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਕੰਪਲੇਂਟ ਕਰੇਗਾ ਤਾਂ ਕਾਰਵਾਈ ਹੋਵੇਗੀ। ਬੱਚਿਆਂ ਦੇ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਤੇ ਸਕੂਲ ਮੇਨਜਮੈਟ ਖਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਪੁਲਿਸ ਕਰ ਰਹੀ ਹੈ।
Related Posts
ਕਿਸਾਨਾਂ ਤੋਂ ਬਾਅਦ ਹੁਣ ਸੰਤਾਂ ਨੇ ਦਿੱਲੀ ’ਚ ਸ਼ੁਰੂ ਕੀਤਾ ਮੱਠ-ਮੰਦਿਰ ਮੁਕਤੀ ਅੰਦੋਲਨ
ਨਵੀਂ ਦਿੱਲੀ, 23 ਨਵੰਬਰ (ਬਿਊਰੋ)- ਰਾਜਧਾਨੀ ਦਿੱਲੀ ਅਜੇ ਕਿਸਾਨ ਅੰਦੋਲਨ ਤੋਂ ਮੁਕਤ ਨਹੀਂ ਹੋਈ ਹੈ ਅਤੇ ਹੁਣ ਸਾਧੂ-ਸੰਤਾਂ ਨੇ ਸਰਕਾਰ ਨੂੰ…
ਰਾਹੁਲ ਗਾਂਧੀ ਦੇ ਸਿੱਖਾਂ ਨੂੰ ਲੈ ਕੇ ਆਏ ਬਿਆਨ ‘ਤੇ ਗਰਮਾਈ ਸਿਆਸਤ, ਸਿਰਸਾ ਦਾ ਵੱਡਾ ਬਿਆਨ
ਨਵੀਂ ਦਿੱਲੀ : ਵਿਦੇਸ਼ੀ ਦੌਰੇ ਦੌਰਾਨ ਰਾਹੁਲ ਗਾਂਧੀ ਨੇ RSS ਬਾਰੇ ਬੋਲਦੇ ਹੋਏ ਸਿੱਖਾਂ ਦੀ ਦਸਤਾਰ ਤੇ ਗੁਰਦੁਆਰਾ ਸਾਹਿਬ ਜਾਣ…
ਮਨੀਕਰਨ ਸਾਹਿਬ ’ਚ ਫਟਿਆ ਬੱਦਲ, ਕਈ ਲੋਕ ਲਾਪਤਾ, ਭਾਰੀ ਨੁਕਸਾਨ ਦਾ ਖ਼ਦਸ਼ਾ
ਸ਼ਿਮਲਾ– ਹਿਮਾਚਲ ਪ੍ਰਦੇਸ਼ ’ਚ ਮੀਂਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। ਕੁੱਲੂ ਜ਼ਿਲ੍ਹੇ ਦੇ ਮਨੀਕਰਨ ਸਾਹਿਬ ’ਚ ਬੱਦਲ ਫਟਣ ਨਾਲ…