ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੋਰੋਨਾ ਮਾਮਲੇ ਆਏ, 219 ਮੌਤਾਂ

corona/nawanpunjab.com

ਨਵੀਂ ਦਿੱਲੀ,13 ਸਤੰਬਰ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੋਰੋਨਾ ਮਾਮਲੇ ਆਏ ਅਤੇ 37,687 ਠੀਕ ਹੋਏ ਅਤੇ 219 ਮੌਤਾਂ ਹੋਈਆਂ ਹਨ।

Leave a Reply

Your email address will not be published. Required fields are marked *