ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਧਾਨਗੀ ਲਈ ਉਮੀਦਵਾਰ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹਾਸਲ ਹੋਈਆਂ | ਇਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਜਮੀਰ ਦੀ ਆਵਾਜ਼ ਸੁਣ ਕੇ ਵੋਟ ਪਾਉਣ ਲਈ ਬੇਨਤੀ ਕੀਤੀ ਸੀ । ਉਨ੍ਹਾਂ ਕਿਹਾ ਕਿ ਅੱਜ ਦੀ ਚੋਣ ਤੋਂ ਲੱਗਦਾ ਹੈ ਕਿ ਮੈਂਬਰ ਦੀ ਜਮੀਰ ਮਰ ਚੁੱਕੀ ਹੈ। ਉਹਨਾਂ ਕਿਹਾ ਕਿ ਮੈਂਬਰਾਂ ਦੀ ਖਰੀਦੋ ਫਰੋਖਤ ਹੋਈ ਹੈ।
Related Posts
1 ਜੂਨ ਨੂੰ ਹੋਵੇਗੀ Indi Alliance ਦੀ ਮੀਟਿੰਗ, ਖੜਗੇ ਨੇ ਭੇਜਿਆ ਸੱਦਾ; ਇਨ੍ਹਾਂ ਗੱਲਾਂ ‘ਤੇ ਕੀਤੀ ਜਾਵੇਗੀ ਚਰਚਾ
ਨਵੀਂ ਦਿੱਲੀ : ਲੋਕ ਸਭਾ ਚੋਣਾਂ ‘ਚ ਪ੍ਰਦਰਸ਼ਨ ਦਾ ਜਾਇਜ਼ਾ ਲੈਣ ਅਤੇ ਨਤੀਜਿਆਂ ਤੋਂ ਪਹਿਲਾਂ ਆਪਣੀ ਰਣਨੀਤੀ ਤਿਆਰ ਕਰਨ ਲਈ…
ਲੋਕ ਸਭਾ ’ਚ ਉਠਿਆ ਨਾਗਾਲੈਂਡ ਗੋਲੀਬਾਰੀ ਦਾ ਮੁੱਦਾ, ਸਰਕਾਰ ਬੋਲੀ- ਗ੍ਰਹਿ ਮੰਤਰੀ ਦੇਣਗੇ ਬਿਆਨ
ਨਵੀਂ ਦਿੱਲੀ, 6 ਦਸੰਬਰ (ਬਿਊਰੋ)- ਕਾਂਗਰਸ ਸਮੇਤ ਕੁਝ ਹੋਰ ਵਿਰੋਧੀ ਧਿਰਾਂ ਨੇ ਨਾਗਾਲੈਂਡ ’ਚ ਸੁਰੱਖਿਆ ਫੋਰਸ ਦੀ ਗੋਲੀਬਾਰੀ ’ਚ ਘੱਟੋ-ਘੱਟ…
ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਏਅਰ ਇੰਡੀਆ ਦਾ ਜਹਾਜ਼ ਬੁਖਾਰੇਸਟ ਲਈ ਰਵਾਨਾ
ਰੋਮਾਨੀਆ, 26 ਫਰਵਰੀ (ਬਿਊਰੋ)- ਰੂਸੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਘਰ ਲਿਆਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ…