ਗਿੱਦੜਬਾਹਾ (ਮੁਕਤਸਰ) : ਗਿੱਦੜਬਾਹਾ ‘ਚ ਕਾਂਗਰਸੀ ਉਮੀਦਵਾਰਾਂ ਅੰਮ੍ਰਿਤਾ ਵੜਿੰਗ ਅਤੇ ਰਾਜਾ ਵੜਿੰਗ ਦੇ ਪੋਸਟਰ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਜ਼ਾਮ ਲਾਇਆ ਕਿ ਡਿੰਪੀ ਢਿੱਲੋਂ ਨੇ ਉਨ੍ਹਾਂ ਦੇ ਪੋਸਟਰ ਪਾੜ ਦਿੱਤੇ ਹਨ ਅਤੇ ਆਪਣੇ ਹੀ ਲਾਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਅਜਿਹੀਆਂ ਚੋਣਾਂ ਨਹੀਂ ਜਿੱਤੀਆਂ ਜਾਂਦੀਆਂ, ਲੋਕ ਪਹਿਲਾਂ ਵੀ ਡਿੰਪੀ ਨੂੰ ਨਕਾਰਦੇ ਰਹੇ ਹਨ। ਅਜਿਹੀਆਂ ਕਾਰਵਾਈਆਂ ਤੋਂ ਕੁਝ ਹਾਸਲ ਨਹੀਂ ਹੋਵੇਗਾ।
Related Posts
ਚੰਡੀਗੜ੍ਹ ‘ਚ ‘ਸੁਖਨਾ ਝੀਲ’ ‘ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ
ਚੰਡੀਗੜ੍ਹ, 3 ਜਨਵਰੀ (ਬਿਊਰੋ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ।…
ਹਿੰਸਾ ਪ੍ਰਭਾਵਿਤ ਮਣੀਪੁਰ ‘ਚ ਫ਼ੌਜ ਤਾਇਨਾਤ, 4 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ
ਇੰਫਾਲ- ਮਣੀਪੁਰ ਵਿਚ ਆਦਿਵਾਸੀਆਂ ਦੇ ਅੰਦੋਲਨ ਦੌਰਾਨ ਹਿੰਸਾ ਭੜਕਣ ਮਗਰੋਂ ਸਥਿਤੀ ਕੰਟਰੋਲ ਕਰਨ ਲਈ ਫ਼ੌਜ ਅਤੇ ਆਸਾਮ ਰਾਈਫਲਜ਼ ਨੂੰ ਤਾਇਨਾਤ…
ਬੈਡਮਿੰਟਨ ਦੇ ਸਿੰਗਲਸ ਮੁਕਾਬਲੇ ਵਿੱਚ ਪੀਵੀਂ ਸਿੰਧੂ ਨੇ ਜਿਤਿਆ ਸੋਨ ਤਮਗਾ
ਪੀਵੀਂ ਸਿੰਧੂ ਨੇ ਜਿਤਿਆ ਸੋਨ ਤਮਗਾ।ਉਸ ਦੀ ਜਿੱਤ ਨਾਲ ਭਾਰਤ ਰਾਸ਼ਟਰਮੰਡਲ ਖੇਡਾਂ ਵਿੱਚ ਚੌਥੇ ਸਥਾਨ ਤੇ ਪਹੁੰਚਿਆ Post Views: 13