ਜਲੰਧਰ, ਜ਼ਿਮਨੀ ਚੋਣਾਂ ਨੂੰ ਲੈ ਇਸ ਵੇਲੇ ਪੰਜਾਬ ‘ਚ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸੇ ਵਿਚਕਾਰ ਚੋਣ ਕਮੀਸ਼ਨ ਵਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਚੋਣ ਕਮੀਸ਼ਨ ਨੇ ਪੰਜਾਬ ਸਣੇ 3 ਸੂਬਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੀ ਤਰੀਕ ਵਿੱਚ ਬਦਲਾਓ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਚੋਣ ਕਮੀਸ਼ਨ ਨੇ ਵੱਖ-ਵੱਖ ਕਾਰਨਾਂ ਦੇ ਕਾਰਨ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਰੀਕ ਹੁਣ 20 ਨਵੰਬਰ ਤੈਅ ਕਰ ਦਿੱਤੀ ਹੈ। ਜਿਨ੍ਹਾਂ ਸੂਬਿਆਂ ਦੀ ਤਰੀਕਾਂ ਵਿੱਚ ਬਦਲਾਓ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਜਾਬ, ਕੇਰਲਾ, ਉੱਤਰ ਪ੍ਰਦੇਸ਼ ਦੀਆਂ 14 ਸੀਟਾਂ ‘ਤੇ ਚੋਣਾਂ ਦੀ ਤਰੀਕ ਵਿੱਚ ਬਦਲਾਓ ਕੀਤਾ ਗਿਆ ਹੈ।
Related Posts
‘ਕਿਉਂ ਕੀਤਾ ਗਿਆ 2 ਬਾਲਕਾਂ ਨੂੰ ਦੀਵਾਰ ‘ਚ ਜ਼ਿੰਦਾ ਚੁਣਨ ਦਾ ਜ਼ੁਲਮ’ PM ਮੋਦੀ ਦਾ ਔਰੰਗਜ਼ੇਬ ‘ਤੇ ਹਮਲਾ
ਔਨਲਾਈਨ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਮੌਕੇ ਮੇਜਰ ਧਿਆਨਚੰਦ ਸਟੇਡੀਅਮ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ…
ਭਾਰਤ ਬਨਾਮ ਨਿਊਜ਼ੀਲੈਂਡ ਟੈਸਟ: ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ ‘ਤੇ ਆਲ ਆਊਟ
ਪੁਣੇ, india vs New Zealand: ਭਾਰਤ ਖ਼ਿਲਾਫ਼ ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ…
ਪਾਕਿਸਤਾਨ ਦੀ ਖੁਫੀਆ ਏਜੰਸੀ ਪੀ. ਆਈ. ਓ .ਦਾ ਏਜੰਟ ਕਾਬੂ
ਲੁਧਿਆਣਾ, 13 ਸਤੰਬਰ (ਦਲਜੀਤ ਸਿੰਘ)- ਲੁਧਿਆਣਾ ਪੁਲਿਸ ਨੇ ਇਕ ਪਾਕਿਸਤਾਨੀ ਜਾਸੂਸ ਵੱਲੋਂ ਲੁਧਿਆਣਾ ਦੇ ਇੱਕ ਏਜੰਟ ਰਾਹੀਂ ਕੀਤੀ ਜਾ ਰਹੀ…