ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਿਛਲੇ ਹਫ਼ਤੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Related Posts
ਪੰਜਾਬ ‘ਚ ਕਿਸਾਨਾਂ ਦੇ ਪ੍ਰਦਰਸ਼ਨ ਮਗਰੋਂ ‘ਕੈਪਟਨ’ ਨੇ ਸੱਦੀ ਮੀਟਿੰਗ
ਪਟਿਆਲਾ, 25 ਜੂਨ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਚਲ ਰਹੇ ਬਿਜਲੀ ਸੰਕਟ ਨੂੰ…
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ
ਅੰਮ੍ਰਿਤਸਰ : ਡੇਰਾ ਰਾਧਾ ਸਵਾਮੀ ਬਿਆਸ (Dera Radha Soami Beas) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਆਪਣਾ…
ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ’ਚ ਦਰਿਆਈ ਪ੍ਰਦੂਸ਼ਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: CM ਮਾਨ
ਚੰਡੀਗੜ੍ਹ (ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ…