ਨਵੀਂ ਦਿੱਲੀ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਅਮਰੀਕਾ ਦੀਆਂ ਚੋਣਾਂ ਵਿੱਚ ਜਿੱਤ ਦਾ ਦਾਅਵਾ ਕਰਨ ਵਾਲੇ ਡੋਨਾਲਡ ਟਰੰਪ ਦੇ ਨਾਲ ਦੇਸ਼ਾਂ ਵਿਚਕਾਰ ਗਲੋਬਲ ਅਤੇ ਰਣਨੀਤਕ ਭਾਈਵਾਲੀ ਤਹਿਤ ਮਿਲਵਰਤਣ ਦੇ ਨਵੀਨੀਕਰਨ ਲਈ ਉਤਸੁਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਪੋਸਟ ਵਿਚ ਟਰੰਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਓ ਆਪਣੇ ਲੋਕਾਂ ਦੀ ਬਿਹਤਰੀ ਲਈ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰੀਏ।
Related Posts
ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਮੋਰਚੇ ’ਤੇ ਲਿਆ ਇਹ ਫ਼ੈਸਲਾ
ਚੰਡੀਗੜ੍ਹ, 19 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ…
ਪ੍ਰਕਾਸ਼ ਪੁਰਬ ‘ਤੇ ਬਾਈਡਨ ਨੇ ਸਿੱਖ ਭਾਈਚਾਰੇ ਨੂੰ ਦਿੱਤੀ ਵਧਾਈ
ਵਾਸ਼ਿੰਗਟਨ, 20 ਨਵੰਬਰ (ਦਲਜੀਤ ਸਿੰਘ)- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਫਰਸਟ ਲੇਡੀ ਜਿਲ ਬਾਈਡਨ ਨੇ ਸਿੱਖ ਧਰਮ ਦੇ ਬਾਨੀ…
ਸਕਾਲਰਸ਼ਿਪ ਸਕੀਮ ਘੁਟਾਲੇ ਦੀ ਮੁੜ ਜਾਂਚ ਕਰਨ ਨੂੰ ਲੈ ਕੇ ਨਰਿੰਦਰ ਕੌਰ ਭਰਾਜ ਨੇ ਇਸ ਫ਼ੈਸਲੇ ਦਾ ਕੀਤਾ ਸੁਆਗਤ
ਚੰਡੀਗੜ੍ਹ, 13 ਜੁਲਾਈ-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਸਕਾਲਰਸ਼ਿਪ ਸਕੀਮ ਘੁਟਾਲੇ ਦੀ ਮੁੜ ਜਾਂਚ ਕਰਨ ਨੂੰ ਲੈ ਕੇ ਪੰਜਾਬ…