ਜਲੰਧਰ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ‘ਚ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 12 ਨਵੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
Related Posts
CM ਮਾਨ ਨੈਸ਼ਨਲ ਗੇਮਜ਼-2022 ਦੇ ਜੇਤੂਆਂ ਦਾ ਕਰ ਰਹੇ ਸਨਮਾਨ, ਬੋਲੇ-ਖਿਡਾਰੀ ਸਾਡੇ ਦੇਸ਼ ਦਾ ਮਾਣ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਖਿਡਾਰੀਆਂ ਦਾ ਸਨਮਾਨ ਕਰਨ ਲਈ ਪੁੱਜੇ। ਉਨ੍ਹਾਂ ਨੇ ਰਾਸ਼ਟਰੀ ਖੇਡਾਂ ‘ਚ ਮੈਡਲ…
ਪਟਿਆਲਾ ‘ਚ ਬਣੇਗਾ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ
ਪਟਿਆਲਾ, 17 ਅਗਸਤ-ਪਟਿਆਲਾ ‘ਚ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਬਣੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ…
ਸੰਸਦ ਦਾ ਸਰਦ ਰੁੱਤ ਸੈਸ਼ਨ: ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ
ਨਵੀਂ ਦਿੱਲੀ, 22 ਦਸੰਬਰ (ਬਿਊਰੋ)- ਲੋਕ ਸਭਾ ਅਤੇ ਰਾਜ ਸਭਾ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਤੈਅ ਸਮੇਂ ਤੋਂ ਪਹਿਲਾਂ…