ਲੁਧਿਆਣਾ/ਸਾਹਨੇਵਾਲ- ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ (ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਤੇ ਗੁਰਦਾਸਪੁਰ ਤੋਂ ਇਲਾਵਾ) ਦੇ ਪਿੰਡਾਂ ‘ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿੱਥੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਾਮ ਸਭਾਵਾਂ ਦੀਆਂ ਬੈਠਕਾਂ ਕਰਨ ਅਤੇ ਵਿਕਾਸ ਕੰਮਾਂ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਫੈਸਲੇ ਲੋਕਾਂ ਦੀ ਹਾਜ਼ਰੀ ’ਚ ਲੈਣ।
Related Posts
ਗੰਨ ਕਲਚਰ ਤੇ ਗੈਂਗਸਟਰਵਾਦ ਪ੍ਰਮੋਟ ਕਰਨ ਵਾਲੇ ਗਾਇਕਾਂ ਦੀ ਹੁਣ ਖੈਰ ਨਹੀਂ, CM ਮਾਨ ਨੇ ਦਿੱਤੀ ਚਿਤਾਵਨੀ
ਚੰਡੀਗੜ੍ਹ/ਜਲੰਧਰ, 13 ਮਈ – ਗਾਣਿਆਂ ਰਾਹੀਂ ਪੰਜਾਬ ’ਚ ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਦੀ ਹੁਣ ਖੈਰ…
ਪੰਜਾਬ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫ਼ਰਵਰੀ ਤੋਂ
ਚੰਡੀਗੜ੍ਹ, 23 ਫਰਵਰੀ: ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ-2022 ਦੇ ਸਬੰਧ ਚੰਡੀਗੜ੍ਹ ਵਿਖੇ ਵਿੱਚ ਸਟੇਟ ਟਾਸਕ ਫੋਰਸ ਦੀ ਅਹਿਮ ਮੀਟਿੰਗ ਪ੍ਰਮੁੱਖ…
ਜਲੰਧਰ ਪਹੁੰਚੇ ਹਾਕੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ
ਜਲੰਧਰ, 11 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ’ਚ ਪੁਰਸ਼ ਹਾਕੀ ਦੀ ਖੇਡ ’ਚ ਕਾਂਸੀ ਤਮਗ਼ਾ ਜਿੱਤਣ ਵਾਲੀ ਟੀਮ ਦੇ ਜਲੰਧਰ…