ਰਵਨੀਤ ਬਿੱਟੂ ਦੇ ਇਕ ਤੋਂ ਬਾਅਦ ਇਕ ਵਿਵਾਦਤ ਬਿਆਨਾਂ ਕਾਰਨ ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋ ਰਹੀਆਂ ਉਪ ਚੋਣਾਂ ‘ਚ ਭਾਜਪਾ ਉਮੀਦਵਾਰਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਨੇ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉਣ ਅਤੇ ਭੁੱਕੀ ਅਤੇ ਅਫੀਮ ਦੇ ਠੇਕੇ ਮੁੜ ਖੋਲ੍ਹਣ ਵਰਗੇ ਬਿਆਨ ਦਿੱਤੇ ਹਨ, ਜਿਸ ਨਾਲ ਵਿਰੋਧੀ ਧਿਰ ਨੂੰ ਭਾਜਪਾ ‘ਤੇ ਹਮਲਾ ਕਰਨ ਦਾ ਮੌਕਾ ਮਿਲ ਗਿਆ ਹੈ।
Related Posts
ਦਿੱਲੀ ‘ਚ ਕੁੜੀਆਂ ਦੀ ਮਦਦ ਕਰਨ ‘ਤੇ ਸਿੱਖ ਵਿਦਿਆਰਥੀ ‘ਤੇ ਹਮਲਾ, ਅਕਾਲੀ ਦਲ ਨੇ ਚੁੱਕੇ ਸਵਾਲ
ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਅਧੀਨ ਪੈਂਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਕਾਲਜ ਦੇ ਸਿੱਖ ਨੌਜਵਾਨ ਪਵਿੱਤਰ…
ਤੇਜਿੰਦਰ ਬੱਗਾ ਨੂੰ ਹਾਈ ਕੋਰਟ ਤੋਂ ਰਾਹਤ, 5 ਜੁਲਾਈ ਤੱਕ ਗ੍ਰਿਫਤਾਰੀ ’ਤੇ ਲਾਈ ਰੋਕ
ਨਵੀਂ ਦਿੱਲੀ/ਚੰਡੀਗੜ੍ਹ, 8 ਮਈ – ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ…
ਸੰਸਦ ਪਹੁੰਚੇ ਰਾਹੁਲ ਗਾਂਧੀ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ
ਨਵੀਂ ਦਿੱਲੀ- ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਸੋਮਵਾਰ ਨੂੰ ਰਾਹੁਲ ਗਾਂਧੀ ਸੰਸਦ ਪਹੁੰਚੇ, ਜਿੱਥੇ ਕਾਂਗਰਸ ਅਤੇ ਉਸ ਦੇ…