ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ ‘ਚ ਕਿਹਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
Related Posts
ਜਲੰਧਰ: ਪੁਲਸ ਯਾਦਗਾਰੀ ਦਿਵਸ ’ਤੇ PAP ਪੁੱਜੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਜਲੰਧਰ, ,21 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਪੁਲਸ ਯਾਦਗਾਰੀ ਦਿਵਸ ਮੌਕੇ ਜਲੰਧਰ ਵਿਖੇ…
ਸਮੋਆ ਦੇ ਬੱਲੇਬਾਜ਼ ਨੇ ਡੇਰਿਅਸ ਨੇ ਇਕ ਓਵਰ ’ਚ 39 ਦੌੜਾਂ ਬਣਾ ਕੇ ਯੁਵਰਾਜ ਦਾ 17 ਸਾਲ ਪੁਰਾਣਾ ਰਿਕਾਰਡ ਤੋੜਿਆ
ਨਵੀਂ ਦਿੱਲੀ,ਸਮੋਆ ਦੇ ਮੱਧਕ੍ਰਮ ਦੇ ਬੱਲੇਬਾਜ਼ ਡੇਰਿਅਸ ਵਿਸਰ ਨੇ ਅੱਜ ਰਾਜਧਾਨੀ ਅਪੀਆ ਵਿੱਚ ਟੀ-20 ਵਿਸ਼ਵ ਕੱਪ ਈਸਟ ਏਸ਼ੀਆ ਪੈਸੀਫਿਕ ਜ਼ੋਨ…
ਡਰੇਕ ਨੇ ਰੇਡੀਓ ਸ਼ੋਅ ‘ਤੇ ਸਿੱਧੂ ਮੂਸੇਵਾਲਾ ਨੂੰ ਭੇਟ ਕੀਤੀ ਸ਼ਰਧਾਂਜਲੀ
ਨਵੀਂ ਦਿੱਲੀ, 18 ਜੂਨ-ਡਰੇਕ ਨੇ ਰੇਡੀਓ ਸ਼ੋਅ ‘ਤੇ ਸਿੱਧੂ ਮੂਸੇਵਾਲਾ ਨੂੰ ਭੇਟ ਕੀਤੀ ਸ਼ਰਧਾਂਜਲੀ | Post Views: 13