ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024’’ ਪੇਸ਼ ਕੀਤਾ ਜਿਸਦਾ ਮਕਸਦ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣਾ ਹੈ ਤੇ ਇਸ ਤਹਿਤ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ, ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਬਾਰੇ ਸ਼ੁਰੂਆਤੀ ਸਿੱਖਿਆ ਦਿੱਤੇ ਜਾਣ ਤੇ ਭਵਿੱਖੀ ਪੀੜੀਆਂ ਦੀ ਸਿਹਤ ਤੇ ਭਲਾਈ ਵਾਸਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ।
Related Posts
ਗੈਂਗਸਟਰ ਲਾਰੈਂਸ ਬਿਸ਼ਨੋਈ ਅਦਾਲਤ ‘ਚ ਪੇਸ਼, ਮੁਕਤਸਰ ਪੁਲਸ ਨੂੰ ਮਿਲਿਆ 6 ਦਿਨਾਂ ਦਾ ਰਿਮਾਂਡ
ਸ੍ਰੀ ਮੁਕਤਸਰ ਸਾਹਿਬ- ਦੇਰ ਰਾਤ ਮੁਕਤਸਰ ਪੁਲਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਮੁਕਤਸਰ ਸਾਹਿਬ ਲੈ ਕੇ ਪਹੁੰਚੀ, ਜਿਸਨੂੰ ਕਿ…
ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਮੰਤਰੀ ਧਾਲੀਵਾਲ ਨੇ ਕਿਸਾਨਾਂ ਲਈ ਕੀਤਾ ਅਹਿਮ ਐਲਾਨ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਕਈ ਅਹਿਮ ਫ਼ੈਸਲੇ ਲਏ…
CM ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸੰਬੋਧਨ ‘ਚ…