ਚੰਡੀਗੜ੍ਹ: ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1205 ਨਵ-ਨਿਯੁਕਤ ਉਮੀਦਵਾਰਾਂ ਨੂੰ ਨੂੰ ਨਿਯੁਕਤੀ ਪੱਤਰ ਸੌਂਪੇ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮਾਰੋਹ ਦੇ ਮੁੱਖ ਮਹਿਮਾਨ ਹਨ। ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਕੀਤਾ ਜਾ ਰਿਹਾ ਹੈ।
Related Posts
ਗੰਭੀਰ ਕੋਵਿਡ ਤੋ ਪੀੜਤ ਭਾਰਤੀਆਂ ’ਚੋਂ ਕਈਆਂ ਦੇ ਫਫੜੇ ਪ੍ਰਭਾਵਿਤ ਹੋਏ: ਅਧਿਐਨ
ਨਵੀਂ ਦਿੱਲੀ, 27 ਫਰਵਰੀ ਗੰਭੀਰ ਕੋਵਿਡ ਤੋਂ ਪੀੜਤ ਬਹੁਤ ਸਾਰੇ ਭਾਰਤੀਆਂ ਦੇ ਫੇਫੜੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ ਲਗਪਗ ਅੱਧੇ…
ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਕੁਰਸੀ ਖ਼ਤਰੇ ‘ਚ, ਜੈਰਾਮ ਠਾਕੁਰ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
ਨਵੀਂ ਦਿੱਲੀ, 14 ਸਤੰਬਰ (ਦਲਜੀਤ ਸਿੰਘ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਲੀ ਸੱਦਿਆ ਗਿਆ ਹੈ। ਦੋ ਦਿਨ…
1984 ਦੇ ਪੀੜਤ ਪਰਿਵਾਰਾਂ ਲਈ ਨੌਕਰੀਆਂ ਸਣੇ ਕਈ ਹੋਰ ਮੁੱਦਿਆਂ ‘ਤੇ ਸਿਰਸਾ ਨੇ ਦਿੱਲੀ ਦੇ ਡਿਵੀਜ਼ਨਲ ਕਮਿਸ਼ਨਰ ਨਾਲ ਕੀਤੀ ਚਰਚਾ
ਨਵੀਂ ਦਿੱਲੀ,16 ਦਸੰਬਰ (ਬਿਊਰੋ)- ਭਾਜਪਾ ‘ਚ ਸ਼ਾਮਿਲ ਹੋਏ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ 1984 ਕਤਲੇਆਮ ਦੇ 73 ਪੀੜਤ ਪਰਿਵਾਰਾਂ…