ਜਗਰਾਉਂ : ਸੋਮਵਾਰ ਸਵੇਰੇ ਲੁਧਿਆਣਾ-ਫਿਰੋਜ਼ਪੁਰ ਕੌਮੀ ਮਾਰਗ ‘ਤੇ ਗੁਰਦੁਆਰਾ ਨਾਨਕਸਰ ਕਲੇਰਾ ਵਿਖੇ ਇਕ ਪ੍ਰਾਈਵੇਟ ਬੱਸ ਦਾ ਅਚਾਨਕ ਪਿਛਲਾ ਟਾਇਰ ਖੁੱਲ੍ਹ ਕੇ ਸੜਕ ਕੰਡੇ ਝੁਗੀਆਂ ‘ਚ ਰਹਿੰਦੇ ਪਰਵਾਸੀ ਮਜ਼ਦੂਰਾਂ ਦੇ ਜਾ ਵੱਜਾ ਜਿਸ ਕਾਰਨ ਤਿੰਨ ਲੋਕ ਜ਼ਖ਼ਮੀ ਹੋ ਗਏ। ਘਟਨਾ ਵਾਪਰਨ ‘ਤੇ ਝੁੱਗੀਆਂ ‘ਚ ਚੀਕ-ਚਿਹਾੜਾ ਮੱਚ ਗਿਆ। ਜਿਸ ਕਾਰਨ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪੁੱਜੀ। ਇਸ ਹਾਦਸੇ ਵਿੱਚ 60 ਸਾਲਾ ਯੋਗੀ, 28 ਸਾਲਾ ਇੰਦਰ ਤੇ ਪੰਜ ਸਾਲਾ ਬੱਚਾ ਸੌਰਵ ਜ਼ਖ਼ਮੀ ਹੋ ਗਿਆ ਜਿਨ੍ਹਾਂ ਨੂੰ ਜਗਰਾਉਂ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ ਗਿਆ।
Related Posts
ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ’ਚ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ, 20 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ…
ਭਾਜਪਾ ਸੰਸਦ ਮੈਂਬਰ ਜਾਂਗੜਾ ਖ਼ਿਲਾਫ FIR ਦਰਜ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ
ਹਿਸਾਰ, 6 ਨਵੰਬਰ (ਦਲਜੀਤ ਸਿੰਘ)- ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿਚ ਕਿਸਾਨ ਭਾਜਪਾ ਪਾਰਟੀ ਦੇ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਖ਼ਿਲਾਫ਼…
ਅੱਤਵਾਦੀ ਸੰਗਠਨ ਨੇ ਜਾਰੀ ਕੀਤੀਆਂ ਪੁੰਛ ਹਮਲੇ ਦੀਆਂ ਫੋਟੋਆਂ
ਪੁੰਛ- ਪੁੰਛ ਜ਼ਿਲ੍ਹੇ ’ਚ ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਤੋਤਾਗਲੀ ਖੇਤਰ ’ਚ ਵੀਰਵਾਰ ਨੂੰ ਰਮਜਾਨ ਦੇ ਪਵਿੱਤਰ ਮਹੀਨੇ ’ਚ…