ਜਲੰਧਰ : ਅੰਮ੍ਰਿਤਸਰ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਜਲੰਧਰ ਦੇ ਲੰਮਾ ਪਿੰਡ ਨੇੜੇ ਇਕ ਓਵਰਲੋਡ ਟਰੱਕ ਕਾਰ ‘ਤੇ ਪਲਟ ਗਿਆ। ਜਾਣਕਾਰੀ ਅਨੁਸਾਰ ਹਾਦਸੇ ‘ਚ ਦੋ ਤੋਂ ਤਿੰਨ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਇਕ ਬੱਚੇ ਨੂੰ ਬਚਾਅ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ‘ਚ ਝੋਨੇ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ ਜੋ ਅੰਮ੍ਰਿਤਸਰ ਤੋਂ ਆ ਰਿਹਾ ਸੀ। ਲੰਮਾ ਪਿੰਡ ਨੇੜੇ ਟਰੱਕ ਨੇ ਪਹਿਲਾਂ ਇਕ ਕਾਰ ਨੂੰ ਟੱਕਰ ਮਾਰੀ ਤੇ ਉਸ ਤੋਂ ਬਾਅਦ ਦੂਸਰੀ ਕਾਰ ‘ਤੇ ਪਲਟ ਗਿਆ।
Related Posts
ਭਾਜਪਾ ਨੇਤਾਵਾਂ ਨੇ ਰਾਜਘਾਟ ‘ਤੇ ਕੀਤਾ ਪ੍ਰਦਰਸ਼ਨ, ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ
ਨਵੀਂ ਦਿੱਲੀ- ਭਾਜਪਾ ਦੀ ਦਿੱਲੀ ਇਕਾਈ ਦੇ ਨੇਤਾਵਾਂ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ਨੇੜੇ ਪ੍ਰਦਰਸ਼ਨ ਕੀਤਾ ਅਤੇ…
ਸ਼ਰਾਬ ਘੁਟਾਲੇ ‘ਚ CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 20 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ
ਨਵੀਂ ਦਿੱਲੀ : ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ…
ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਯੂਥ ਵਿੰਗ ਦੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 9 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਨੂੰ ਇਸਤਰੀ ਯੂਥ ਵਿੰਗ ਦੀ ਪ੍ਰਧਾਨ ਅਤੇ…