ਗੁਰੂਸਰ ਸੁਧਾਰ: ਪਿੰਡ ਰਾਜੋਆਣਾ ਕਲਾਂ, ਜਿੱਥੇ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ 3 ਘੰਟੇ ਦੀ ਪੈਰੋਲ ‘ਤੇ ਆਪਣੇ ਇੱਕਲੌਤੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਭੋਗ ਉਪਰੰਤ ਭਾਈ ਸਾਹਿਬ ਨੇ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਪਣੇ ਵੱਡੇ ਭਰਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਐਸਜੀਪੀਸੀ ਪ੍ਰਧਾਨ, ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਭਾਈ ਰਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ ਚਾਰੋਂ ਐਸਜੀਪੀਸੀ ਮੈਂਬਰ, ਬਿਕਰਮਜੀਤ ਸਿੰਘ ਖਾਲਸਾ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਸੰਧੂ ਹਲਕਾ ਰਾਏਕੋਟ ਹਲਕਾ ਇੰਚਾਰਜ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ,ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸ਼ਹਿਬਾਜ਼ਪੁਰਾ,ਚੰਦ ਸਿੰਘ ਡੱਲਾ ਬਾਬਾ ਬਲਦੇਵ ਸਿੰਘ ਰਾਜੋਆਣਾ ਕਲਾਂ, ਗੁਰਚੀਨ ਸਿੰਘ ਰੱਤੋਵਾਲ,ਗੁਰਬਖਸ਼ ਸਿੰਘ ਖਾਲਸਾ ਸਾਬਕਾ ਮੀਤ ਪ੍ਰਧਾਨ ਐਸਜੀਪੀਸੀ,ਬੰਦੀ ਸਿੰਘ ਇੰਜੀਨੀਅਰ ਗੁਰਮੀਤ ਸਿੰਘ , ਸਰਪੰਚ ਗੁਰਜੀਤ ਸਿੰਘ ਨੱਤ, ਸਾਬਕਾ ਸਰਪੰਚ ਕੇਵਲ ਸਿੰਘ, ਸੁਰਜੀਤ ਸਿੰਘ ਭਿੱਟੇਵੱਡ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
Related Posts
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬੋਲੇ- ਕਾਰੋਬਾਰੀਆਂ ‘ਚ ਫੈਲੀ ਦਹਿਸ਼ਤ, ਪੰਜਾਬ ‘ਚ ਗੈਂਗਸਟਰ ਚਲਾ ਰਹੇ ਰਾਜ
ਮਲੋਟ (ਸ੍ਰੀ ਮੁਕਤਸਰ ਸਾਹਿਬ) : ਪੰਜਾਬ ‘ਚ ਗੁੰਡਾ ਰਾਜ ਚੱਲ ਰਿਹਾ ਹੈ। ਦਿਨ ਦਿਹਾੜੇ ਵਪਾਰੀਆਂ ਦੀ ਲੁੱਟ ਹੋ ਰਹੀ ਹੈ।…
ਮੋਤੀ ਮਹਿਲ ਦਾ ਇਲਾਕਾ ਪੁਲਿਸ ਛਾਉਣੀ ‘ਚ ਤਬਦੀਲ, ਧਰਨਾ ਦੇਣ ਪੁੱਜੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਬਹਿਸ
ਪਟਿਆਲਾ : ਬੀਤੇ ਦਿਨੀਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋਣ…
ਸਿੱਧੂ ਮੂਸੇਵਾਲਾ ਦੇ ਕਤਲ ਨੂੰ ‘ਆਪ’ ਆਗੂ ਮਨਵਿੰਦਰ ਕੰਗ ਨੇ ਵਿਰੋਧੀਆਂ ’ਤੇ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ, 2 ਜੂਨ (ਬਿਊਰੋ)– ਆਮ ਆਦਮੀ ਪਾਰਟੀ ਦੇ ਆਗੂ ਮਨਵਿੰਦਰ ਸਿੰਘ ਕੰਗ ਵਲੋਂ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ…