ਅੰਮ੍ਰਿਤਸਰ- ਪੰਥਕ ਮਸਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਨਾਂ ਵੱਲੋਂ ਦੋ ਦਸੰਬਰ ਦੀ ਮੀਟਿੰਗ ਸੱਦ ਲਈ ਗਈ ਹੈ, ਜਿਸ ਵਿਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਥੇ ਦੱਸ ਦੇਈਏ ਕਿ 2007 ਤੋਂ ਲੈ ਕੇ 2017 ਤੱਕ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਤਲਬ ਕੀਤਾ ਜਾ ਚੁੱਕਿਆ ਹੈ। ਇਸ ਦੇ ਇਲਾਵਾ 2015 ਦੇ ਕੋਰ ਕਮੇਟੀ ਦੇ ਮੈਂਬਰ ਵੀ ਤਲਬ ਕੀਤੇ ਗਏ ਹਨ।
Related Posts
5 ਸੂਬਿਆਂ ਦੀਆਂ 6 ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ, ਇਸ ਤਾਰੀਖ਼ ਨੂੰ ਪੈਣਗੀਆਂ ਵੋਟਾਂ
ਨਵੀਂ ਦਿੱਲੀ, 9 ਸਤੰਬਰ (ਦਲਜੀਤ ਸਿੰਘ)- ਚੋਣ ਕਮਿਸ਼ਨ ਨੇ ਵੀਰਵਾਰ ਯਾਨੀ ਕਿ ਅੱਜ 5 ਸੂਬਿਆਂ ਦੀਆਂ 6 ਰਾਜ ਸਭਾ ਸੀਟਾਂ…
ਲੁਧਿਆਣਾ ਪੁਲਿਸ ਵਲੋਂ ਨਕਲੀ ਕਾਲ ਸੈਂਟਰ ਦਾ ਪਰਦਾਫ਼ਾਸ਼
ਲੁਧਿਆਣਾ, 17 ਦਸੰਬਰ- ਪੁਲਿਸ ਵਲੋਂ ਨਕਲੀ ਕਾਲ ਸੈਂਟਰ ਦਾ ਪਰਦਾਫ਼ਾਸ਼ ਕਰਦਿਆਂ 13 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆ ਪੁਲਿਸ…
ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਸੁਖਬੀਰ ਸਿੰਘ ਬਾਦਲ ਸਮੇਤ ਹੋਰਾਂ ਖ਼ਿਲਾਫ਼ ਮਾਮਲਾ ਦਰਜ
ਚੰਡੀਗੜ੍ਹ, 7 ਫਰਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਫ਼ਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ…