ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕੱਲ੍ਹ ਅਹਿਮ ਮੀਟਿੰਗ ਚੰਡੀਗੜ ਵਿੱਚ ਹੋਈ ਜਿਸ ਵਿੱਚ ਮੌਜੂਦਾ ਪੰਥਕ ਅਤੇ ਸਿਆਸੀ ਹਲਾਤਾਂ ਤੇ ਲੰਮਾ ਸਮਾਂ ਚਰਚਾ ਹੋਈ। ਇਸ ਮੀਟਿੰਗ ਵਿਚ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਐੱਮਪੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ , ਸੰਤਾ ਸਿੰਘ ਉਮੈਦਪੁਰੀ, ਮੈਂਬਰ ਸਕੱਤਰ ਚਰਨਜੀਤ ਸਿੰਘ ਬਰਾੜ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਹਾਜਰ ਰਹੇ।
Related Posts
ਸ਼ੰਭੂ ਬੈਰੀਅਰ ’ਤੇ ਕਿਸਾਨ ਅੰਦੋਲਨ ਦੇ ਹੋਏ 90 ਦਿਨ, 22 ਮਈ ਨੂੰ ਬਾਰਡਰਾਂ ’ਤੇ ਕਿਸਾਨਾਂ ਦਾ ਕੀਤਾ ਜਾਵੇਗਾ ਭਰਵਾਂ ਇਕੱਠ : ਪੰਧੇਰ
ਰਾਜਪੁਰਾ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸ਼ੰਭੂ ਬੈਰੀਅਰ ’ਤੇ ਕਿਸਾਨਾਂ ਅਤੇ ਮਜ਼ਦੂਰਾਂ…
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਫ਼ਰਜ਼ੀ ਯੂ-ਟਿਊਬ ਚੈਨਲਾਂ ’ਤੇ ਕਾਰਵਾਈ
ਨਵੀਂ ਦਿੱਲੀ, 12 ਜਨਵਰੀ- ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਯੂ-ਟਿਊਬ ਚੈਨਲਾਂ ’ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ’ਤੇ ਕਾਰਵਾਈ ਕੀਤੀ ਹੈ। ਮੰਤਰਾਲੇ…
ਖੜ੍ਹੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 6 ਯਾਤਰੀਆਂ ਦੀ ਦਰਦਨਾਕ ਮੌਤ
ਗੋਰਖਪੁਰ- ਉੱਤਰ ਪ੍ਰਦੇਸ਼ ਦੇ ਗੋਰਖਪੁਰ-ਕੁਸ਼ੀਨਗਰ ਹਾਈਵੇਅ ‘ਤੇ ਜਗਦੀਸ਼ਪੁਰ ਕੋਲ ਇਕ ਬੱਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ।…