ਨਵੀਂ ਦਿੱਲੀ, 16 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰ ਕੇ ਦੱਸਿਆ ਗਿਆ ਕਿ 17 ਸਤੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ ਹੋਏ ਹਨ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ 17 ਸਤੰਬਰ ਨੂੰ ਪਾਸ ਹੋਏ ਕੱਲ੍ਹ ਇਕ ਸਾਲ ਹੋ ਜਾਵੇਗਾ |
Related Posts
CM ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ
ਕਲਾਨੌਰ : ਅਰਵਿੰਦ ਕੇਜਰੀਵਾਲ ਦੀ ਰਿਹਾਈ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ ਹੋ ਗਈ ਹੈ। ਉਹ ਕੇਜਰੀਵਾਲ…
ਉਜੈਨ ਦੇ ਮਹਾਕਾਲੇਸ਼ਵਰ ਮੰਦਰ ‘ਚ ਕੀਤੀ ਗਈ ਭਸਮ ਆਰਤੀ
ਉਜੈਨ- ਸਾਉਣ ਦਾ ਮਹੀਨਾ ਚੱਲ ਰਿਹਾ ਹੈ। ਭਗਵਾਨ ਸ਼ਿਵ ਦੇ ਭਗਤ ਬਹੁਤ ਹੀ ਸ਼ਰਧਾ ਨਾਲ ਮੰਦਰਾਂ ‘ਚ ਸੀਸ ਝੁਕਾ ਰਹੇ…
ਦੀਵਾਲੀ ‘ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ
ਚੰਡੀਗੜ੍ਹ, 1 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ…