ਨਵੀਂ ਦਿੱਲੀ,17 ਸਤੰਬਰ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ | ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ ਹਨ ਅਤੇ ਭਾਰੀ ਪੁਲਿਸ ਬਲ ਵੀ ਤੈਨਾਤ ਹੈ |
Related Posts
ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖ਼ਫ਼ਾ ਭਾਕਿਯੂ ਉਗਰਾਹਾਂ ਦਾ ਵੱਡਾ ਫੈਸਲਾ, ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ ਮੁਕਤ
ਸੁਨਾਮ : ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਅਤੇ ਕੇਂਦਰ…
ਵੱਡੀ ਖਬਰ ! ਰੂਸ ਨੇ ਠੁਕਰਾਈ ਯੂਕਰੇਨ ਨਾਲ ਗੱਲਬਾਤ ਦੀ ਪੇਸ਼ਕਸ਼
ਯੁਕਰੇਨ, 25 ਫਰਵਰੀ (ਬਿਊਰੋ)- ਯੁਕਰੇਨ ਅਤੇ ਰੂਸ ਵਿਚਾਲੇ ਵੱਧਦੇ ਤਣਾਅ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰੂਸ ਨੇ…
ਗਾਜ਼ੀਪੁਰ ਬਾਰਡਰ ਤੋਂ ਵਾਪਸ ਪਰਤ ਰਹੇ ਰਾਕੇਸ਼ ਟਿਕੈਤ ਸਮੇਤ ਹੋਰਨਾਂ ਕਿਸਾਨਾਂ ਦਾ ਹੋ ਰਿਹੈ ਭਰਵਾਂ ਸਵਾਗਤ
ਗਾਜ਼ੀਪੁਰ ਬਾਰਡਰ ,15 ਦਸੰਬਰ (ਬਿਊਰੋ)- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ਤੋਂ ਵਾਪਸ ਪਰਤ ਰਹੇ ਹਨ। ਜਾਣਕਾਰੀ ਮੁਤਾਬਿਕ…