ਚੰਡੀਗੜ੍ਹ, 18 ਸਤੰਬਰ (ਦਲਜੀਤ ਸਿੰਘ)- ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ ‘ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ | ਪਰਗਟ ਸਿੰਘ ਦਾ ਕਹਿਣਾ ਹੈ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਸੀ.ਐਲ.ਪੀ. ਮੀਟਿੰਗ ਵਿਚ ਸੁਣਿਆ ਜਾਣਾ ਚਾਹੀਦਾ ਹੈ |
Related Posts
ਅਰਵਿੰਦ ਕੇਜਰੀਵਾਲ ਨੂੰ ਝਟਕਾ, ਅਦਾਲਤ ਨੇ 11 ਸਤੰਬਰ ਤੱਕ ਵਧਾਈ ਨਿਆਇਕ ਹਿਰਾਸਤ
ਨਵੀਂ ਦਿੱਲੀ : ਦਿੱਲੀ (delhi) ਆਬਕਾਰੀ ਨੀਤੀ ਘੁਟਾਲੇ (Liquor Policy Scam) ਨਾਲ ਸਬੰਧਤ ਸੀਬੀਆਈ ਕੇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ…
ਪੀ.ਜੀ.ਆਈ. ਵਿੱਚ ਦਾਖਲ ਪਦਮਸ਼੍ਰੀ ਮਿਲਖਾ ਸਿੰਘ ਹਾਰੇ ਜ਼ਿੰਦਗੀ ਦੀ ਜੰਗ
ਚੰਡੀਗੜ੍ਹ, ,19 ਜੂਨ (ਦਲਜੀਤ ਸਿੰਘ)- ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ 11.24 ਵਜੇ ਮੌਤ…
ਜੇਲ੍ਹ ਤੋਂ ਬਾਹਰ ਆ ਗਏ ਸੀਐੱਮ ਅਰਵਿੰਦ ਕੇਜਰੀਵਾਲ ਪਰ ਇਨ੍ਹਾਂ ਸ਼ਰਤਾਂ ਦੀ ਕਰਨੀ ਪਵੇਗੀ ਪਾਲਣਾ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ…