ਚੰਡੀਗੜ੍ਹ, 18 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ ਉਸੇ ਦਿਨ ਹੀ ਲਿਖੀ ਗਈ ਸੀ ਜਿਸ ਦਿਨ ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਸ਼ਾਮਿਲ ਹੋਏ ਸਨ |
Related Posts
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ’ਚ ਦਾਖ਼ਲ
ਜਲੰਧਰ/ਸ੍ਰੀ ਆਨੰਦਪੁਰ ਸਾਹਿਬ, 22 ਸਤੰਬਰ (ਦਲਜੀਤ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ…
ਅੰਮ੍ਰਿਤਸਰ SGPC ਦਫ਼ਤਰ ‘ਚ ਭਿੜੇ ਮੁਲਾਜ਼ਮ, ਅਕਾਊਂਟ ਕਲਰਕ ਦਰਬਾਰਾ ਸਿੰਘ ਦਾ ਕਤਲ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਫਤਰ ਅਕਾਊਂਟ ਕਲਰਕ ਦਰਬਾਰਾ ਸਿੰਘ ‘ਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸੁਖਬੀਰ ਸਿੰਘ…
ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹਨ : ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੱਤੇ ਖੋਲ੍ਹ ਦਿੱਤੇ ਹਨ। ਚਾਰ ਸੀਟਾਂ ਵਿਚੋਂ…